Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਫਿਊਜ ਲਗਾਉਣ ਲਈ ਖੰਬੇ ਤੇ ਚੜੇ ਮੁਲਾਜਮ ਨੂੰ ਲੱਗਾ ਕਰੰਟ, ਗੰਭੀਰ ਜਖਮੀ

ਫਿਊਜ ਲਗਾਉਣ ਲਈ ਖੰਬੇ ਤੇ ਚੜੇ ਮੁਲਾਜਮ ਨੂੰ ਲੱਗਾ ਕਰੰਟ, ਗੰਭੀਰ ਜਖਮੀ

ਦਸੂਹਾ 3 ਅਗਸਤ (PPT NEWS) 

: ਅੱਜ ਬਿਜਲੀ ਵਿਭਾਗ ਦੇ ਇੱਕ ਮੁਲਾਜ਼ਮ ਨੂੰ ਕਰੰਟ ਲੱਗਣ ਕਾਰਣ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਈਨਮੈਨ ਕੁਲਵੀਰ ਸਿੰਘ ਉਮਰ ਕਰੀਬ 42 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਆਰਗੋਵਾਲ ਜੋ ਸੰਸਾਰਪੁਰ ਫੀਡਰ ਅਧੀਨ ਬਿਜਲੀ ਦੇ ਖੰਭੇ ਉੱਤੇ ਫਿਊਜ਼ ਲਗਾਉਣ ਲਈ ਚੜਿਆ ਸੀ ਅਚਾਨਕ ਕਰੰਟ ਲੱਗਣ ਕਾਰਨ ਹੇਠਾਂ ਡਿੱਗ ਗਿਆ। ਜਿਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ ਗਿਆ ਜੋ ਜੇਰੇ ਇਲਾਜ ਹੈ।ਇਸ ਸਬੰਧੀ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਕਿਹਾ ਕਿ ਜਖਮੀ ਮੁਲਾਜ਼ਮ ਦੇ ਨਾਲ ਵਿਭਾਗ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਪਰਿਵਾਰ ਨੂੰ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਜਰੂਰਤ ਨਹੀਂ।

error: copy content is like crime its probhihated