Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਬ ਇੰਸਪੈਕਟਰ ਪਰਵਿੰਦਰ ਪਾਲ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ

ਸਬ ਇੰਸਪੈਕਟਰ ਪਰਵਿੰਦਰ ਪਾਲ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ

ਗੜ੍ਹਦੀਵਾਲਾ 5 ਅਗਸਤ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਸਬ ਇੰਸਪੈਕਟਰ ਪਰਮਿੰਦਰ ਪਾਲ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ ਹੈ । ਇਸ ਮੌਕੇ ਉਨ੍ਹਾਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਆਪਣੀ ਸਮੱਸਿਆ ਉਨ੍ਹਾਂ ਕੋਲ ਰੱਖ ਸਕਦੇ ਹਨ, ਜਿਸ ਦੇ ਹੱਲ ਲਈ ਉਹ ਹਮੇਸ਼ਾ ਬਚਨਵੱਧ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕੋਈ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਬ ਇੰਸਪੈਕਟਰ ਪਰਵਿੰਦਰ ਪਾਲ ਸਿੰਘ ਨੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ‘ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨ ਕਰਨਗੇ। ਇਸ ਮੌਕ ਸਮੂਹ ਥਾਣੇ ਦਾ ਸਟਾਫ਼ ਹਾਜ਼ਰ ਸੀ।