Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੋਸਾਇਟੀ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ

ਸੋਸਾਇਟੀ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ

ਗੜ੍ਹਦੀਵਾਲਾ 5 ਅਗਸਤ (ਚੌਧਰੀ)

: ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਟਰਾਲੀਆਂ ਰਾਹੀਂ ਜਥਾ ਰਵਾਨਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਪਹਿਲੀ ਵਾਰ ਟਰਾਲੀਆਂ ਰਾਹੀਂ ਇਹ ਜਥਾ ਰਵਾਨਾ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਵੀਰਾਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਵੇਗਾ। ਇਸ ਯਾਤਰਾ ਵਿਚ ਜਾਣ ਵਾਲੀ ਸਮੂਹ ਸੰਗਤ ਵਿਚ ਭਾਰੀ ਉਤਸ਼ਾਸਾਹ ਪਾਇਆ ਜਾ ਰਿਹਾ ਹੈ।

ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਲੰਬੜ ਕਾਲਾ ਝਿੰਗੜ, ਮੇਜਰ, ਚੰਦਰ ਕੰਗ ਰਮਦਾਸਪੁਰ, ਬਹਾਦਰ ਕਠਾਰ, ਸਾਬ ਪੰਨਵਾਂ, ਗੱਗੂ ਕਾਲਰਾ, ਲੱਖਾ ਡੱਫਰ, ਘੁੰਘੀ ਖਾਨਪੁਰ, ਜੱਗੀ ਖੁਣ ਖਣਾਂ ਆਦਿ ਸੰਗਤਾਂ ਹਾਜ਼ਰ ਸਨ।