Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜੋਨਲ ਟੂਰਨਾਮੈਂਟ ‘ਚ ਪਹਿਲਾ ਸਥਾਨ ਕੀਤਾ ਹਾਸਲ 

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜੋਨਲ ਟੂਰਨਾਮੈਂਟ ‘ਚ ਪਹਿਲਾ ਸਥਾਨ ਕੀਤਾ ਹਾਸਲ 

ਗੜ੍ਹਦੀਵਾਲਾ 7 ਅਗਸਤ (ਚੌਧਰੀ) 

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਦੇ ਅੰਡਰ ੧੯ ਲੜਕਿਆਂ ਨੇ ਜੋਨਲ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਕ੍ਰਿਕਟ ਟੀਮ ਦੇ ਕਪਤਾਨ ਜੋਬਨਪਾਲ ਦੀ ਰਹਿਨੁਮਾਈ ਹੇਠ ਸਾਰੀ ਟੀਮ ਨੇ ਕ੍ਰਿਕਟ ਦੇ ਦੋਨਾਂ ਮੈਚਾ ਵਿੱਚ ਜਬਰਦਸਤ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਆ। ਉਹਨਾਂ ਨੇ ਮੈਡਮ ਗੁਰਪ੍ਰੀਤ ਕੌਰ, ਸਰਰਿਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਸਮਿ ਕੁਮਾਰੀ,, ਮੈਡਮ ਹਰਜੋਤ ਕੋਰ, ਸ੍ਰੀ ਸੁਖਵਿੰਦਰ ਕੁਮਾਰ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।