Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਬਟਾਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਗਾਂਧੀ ਕੈਂਪ ‘ਚ ਕਾਸੋ ਸਰਚ ਅਭਿਆਨ ਚਲਾਇਆ ਗਿਆ

ਬਟਾਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਗਾਂਧੀ ਕੈਂਪ ‘ਚ ਕਾਸੋ ਸਰਚ ਅਭਿਆਨ ਚਲਾਇਆ ਗਿਆ

ਬਟਾਲਾ 7 ਅਗਸਤ (ਅਵਿਨਾਸ਼ ਸ਼ਰਮਾ )

: ਪੰਜਾਬ ਸਰਕਾਰ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਸਖਤ ਹੁਕਮਾਂ ਤਹਿਤ ਬਟਾਲਾ ਪੁਲਿਸ ਵੱਲੋਂ ਨਸ਼ਿਆ ਖਿਲਾਫ ਕਾਸੋ ਸਰਚ ਅਭਿਆਨ ਗਾਂਧੀ ਕੈਂਪ ਬਟਾਲਾ ਵਿਖੇ ਚਲਾਇਆ ਗਿਆ। ਇਸ ਸਬੰਧੀ ਮੀਡੀਏ ਨੂੰ ਜਾਣਕਾਰੀ ਦਿੰਦਿਆਂ ਐਸ ਐਸ ਪੀ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ ਜੀ ਪੀ ਪੁਲਿਸ ਦੇ ਹੁਕਮਾਂ ਤਹਿਤ ਬਟਾਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਗਾਂਧੀ ਕੈਂਪ ਬਟਾਲਾ ਚ ਕਾਸੋ ਸਰਚ ਅਭਿਆਨ ਚਲਾਇਆ ਗਿਆ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ।

ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਸੁਦਾਗਰਾਂ ਬਖਸ਼ਿਆ ਨਹੀਂ ਜਾਵੇਗਾ ਓਹਨਾ ਕਿਹਾ ਕਿ ਬਟਾਲਾ ਪੁਲਿਸ ਜਿਲੇ ਅੰਦਰ ਕਿਸੇ ਪ੍ਰਕਾਰ ਦਾ ਕੋਈ ਕਰਾਈਮ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਰਾਈਮ ਸਮੇਤ ਨਸ਼ੇ ਉੱਤੇ ਨਕੇਲ ਕੱਸਣ ਲਈ ਨਾਕੇ ਲਗਾ ਕੇ ਕੜੀ ਨਜਰ ਰੱਖੀ ਜਾ ਰਹੀ ਹੈ ‌‌। ਉਹਨਾਂ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਲਗਭਗ ਕਰੀਬ 90 ਦੇ ਲਾਗੇ ਜਿਹੜੇ ਅਕਿਊਜ ਹਨ ਜਿਨ੍ਹਾਂ ਤੇ ਮੁਕਦਮੇ ਦਰਜ ਹਨ । ਉਹਨਾਂ ਇਹ ਵੀ ਕਿਹਾ ਜਿਹੜੇ ਥਲੜੇ ਲੈਵਲ ਦੇ ਕੰਜੂਮਰ ਹਨ ਉਹਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਵੀ ਕਰਵਾਇਆ ਜਾਵੇਗਾ । ਇਸ ਮੌਕੇ ਡੀ ਐਸ ਪੀ ਆਜ਼ਾਦ ਦਵਿੰਦਰ ਸਿੰਘ ,,ਐਸ ਐਚ ਓ ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਬਟਾਲਾ ਫੋਰਸ ਦੇ ਜਵਾਨ ਹਾਜ਼ਰ ਸਨ ।

error: copy content is like crime its probhihated