Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

ਗੜ੍ਹਸ਼ੰਕਰ 8 ਅਗਸਤ (ਅਸ਼ਵਨੀ ਸ਼ਰਮਾ)

: ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸ਼੍ਰੀ ਸਰਬਜੀਤ ਸਿੰਘ ਬਾਹੀਆਂ ਐੱਸ.ਪੀ.( ਇਨਵੈਸਟੀਗੇਸ਼ਨ) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ੍ਰੀ ਪਰਮਿੰਦਰ ਸਿੰਘ ਮੰਡ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ ਦੀ ਯੋਗ ਨਿਗਰਾਨੀ ਹੇਠ ਥਾਣਾ ਮੁਖੀ ਗੜ੍ਹਸ਼ੰਕਰ ਐਸ ਆਈ ਬਲਜਿੰਦਰ ਸਿੰਘ ਥਾਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਏਐਸਆਈ ਗੁਲਸ਼ਨ ਕੁਮਾਰ ਥਾਣਾ ਗੜ੍ਹਸ਼ੰਕਰ ਨੇ ਸਾਥੀ ਕਰਮਚਾਰੀਆਂ ਦੇ ਨਾਲ ਬਾਹੱਦ ਰਕਬਾ ਪੁੱਲ ਨਹਿਰ ਨਜਦੀਕ ਰੇਲਵੇ ਫਾਟਕ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਤੋ ਦੋਸ਼ੀ ਰਾਹੁਲ ਪੁੱਤਰ ਪ੍ਰਵੀਨ ਕੁਮਾਰ ਵਾਸੀ ਵਾਰਡ ਨੰਬਰ 06 ਖੰਨਿਆ ਵਾਲੀ ਗਲੀ ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਹੈਰੋਇਨ ਵਜਨੀ 90 ਗ੍ਰਾਮ ਅਤੇ ਕੁੱਲ 05 ਪੱਤੇ ਹਰੇਕ ਪੱਤੇ ਵਿੱਚ 15/15 ਨਸ਼ੀਲੀਆਂ ਗੋਲੀਆਂ ਕੁੱਲ 75 ਨਸ਼ੀਲੀਆਂ ਗੋਲੀਆ ਰੰਗ ਸੰਤਰੀ ਦੀ ਬ੍ਰਾਮਦਗੀ ਕਰਕੇ ਦੋਸ਼ੀ ਰਾਹੁਲ ਉਕਤ ਦੇ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।ਦੋਸ਼ੀ ਰਾਹੁਲ ਉਕਤ ਪਾਸੋ ਹੁਣ ਤੱਕ ਪੁੱਛਗਿੱਛ ਜਾਰੀ ਹੈ ਤੇ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।

error: copy content is like crime its probhihated