Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਵਾਤਾਵਰਨ ਨੂੰ ਬਚਾਉਣ ਲਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਅਧੀਨ ਪੌਦੇ ਵੰਡੇ ਗਏ

ਵਾਤਾਵਰਨ ਨੂੰ ਬਚਾਉਣ ਲਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਅਧੀਨ ਪੌਦੇ ਵੰਡੇ ਗਏ

ਦਸੂਹਾ 14 ਅਗਸਤ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਬਚਾਉਣ ਲਈ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਅਧੀਨ ਪੌਦੇ ਵੰਡੇ ਅਤੇ ਲਗਾਏ ਗਏ। ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਲੋਬਲ ਵਾਰਮਿੰਗ ਨੂੰ ਦੇਖਦੇ ਹੋਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਮੁਹਿੰਮ “ਏਕ ਪੇੜ ਮਾਂ ਕੇ ਨਾਮ” ਅਧੀਨ ਜੰਗਲਾਤ ਵਿਭਾਗ ਦਸੂਹਾ ਦੇ ਸਹਿਯੋਗ ਨਾਲ ਸਾਰੇ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਨੂੰ ਪੌਦੇ ਵੰਡੇ ਗਏ ਅਤੇ ਲਗਾਏ ਗਏ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਨੂੰ ਵਾਤਾਵਰਨ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਵਿਨੋਦ ਹੰਸ, ਸ਼ਾਮ ਮੂਰਤੀ ਸ਼ਰਮਾ, ਬਲਦੇਵ ਸਿੰਘ ਸਹੋਤਾ, ਕਮਾਂਡੈਂਟ ਬਖਸ਼ੀਸ਼ ਸਿੰਘ, ਇੰਦਰਜੀਤ, ਮਾਸਟਰ ਰਮੇਸ਼ ਸ਼ਰਮਾ, ਅਨਿਲ ਕੁਮਾਰ, ਜਗਜੀਤ ਸਿੰਘ ਬਲੱਗਣ, ਜਗਮੋਹਨ ਸ਼ਰਮਾ, ਰਾਮੇਸ਼ਵਰ ਜੋਸ਼ੀ, ਸਰਵਣ ਸਿੰਘ, ਪ੍ਰੇਮ ਕੁਮਾਰ ਸ਼ਰਮਾ, ਸੁਰਿੰਦਰ ਨਾਥ, ਹਰਭਜਨ ਸਿੰਘ ਅਤੇ ਸ਼ਾਮ ਨਾਥ ਮਹਿਤਾ ਆਦਿ ਹਾਜ਼ਰ ਸਨ।

ਫੋਟੋ : ਪੌਦੇ ਵੰਡਦੇ ਹੋਏ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਜਗਜੀਤ ਸਿੰਘ ਬਲੱਗਣ, ਦਿਲਬਾਗ ਸਿੰਘ ਹੁੰਦਲ ਅਤੇ ਹੋਰ ਮੈਂਬਰ।