Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 3,50,000 ਰੁਪਏ ਦੀ ਧੋਖਾਧੜੀ ਮਾਮਲੇ ‘ਚ ਦੋ ਲੋਕਾਂ ਤੇ ਮਾਮਲਾ ਦਰਜ

3,50,000 ਰੁਪਏ ਦੀ ਧੋਖਾਧੜੀ ਮਾਮਲੇ ‘ਚ ਦੋ ਲੋਕਾਂ ਤੇ ਮਾਮਲਾ ਦਰਜ

ਗੜ੍ਹਦੀਵਾਲਾ 16 ਅਗਸਤ (PPT NEWS ) 

: 3,50,000 ਰੁਪਏ ਦੀ ਧੋਖਾਧੜੀ ਮਾਮਲੇ ਚ ਗੜਦੀਵਾਲਾ ਪੁਲਿਸ ਨੇ ਦੋ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।

ਇਹ ਮੁਕੱਦਮਾ ਦਰਖਾਸਤ ਨੰਬਰ 4715 ਪੀ.ਡੀ ਮਿਤੀ 18-07-2024 ਵੱਲੋ ਨਰੇਸ ਕੁਮਾਰੀ ਪਤਨੀ ਦਿਲਬਾਗ ਸਿੰਘ ਵਾਸੀ ਮਸਤੀਵਾਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਬਰਖਿਲਾਫ ਸਿਮਰਨ ਪੁੱਤਰੀ ਬਲਰਾਜ ਕੁਮਾਰ,ਬਲਰਾਜ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀਆਨ ਜਹਾਨ ਖੇਲਾਂ ਬਾਬਤ ਉਸ ਦੇ ਪਤੀ ਤੋ ਕੁੱਲ 3,50,000 ਰੁਪਏ ਦੀ ਧੋਖਾਧੜੀ ਕਰਨ ਸਬੰਧੀ ਅਤੇ ਰਕਮ ਵਾਪਸ ਨਾ ਕਰਨ ਸਬੰਧੀ ਮਾਨਯੋਗ ਐਸ.ਐਸ.ਪੀ ਸਾਹਿਬ ਜੀ ਦੇ ਦਿੱਤੀ ਸੀ। ਜਿਸ ਦੀ ਬਾਅਦ ਇੰਨਕੁਆਰੀ  ਜਗੀਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਐਨ.ਡੀ. ਪੀ.ਐਸ ਹੁਸਿਆਰਪੁਰ ਨੇ ਕੀਤੀ ਜਿਸ ਨੇ ਦੋਰਾਨੇ ਇੰਨਕੁਆਰੀ ਬਲਰਾਜ ਸਿੰਘ ਪੁੱਤਰ ਬਨਾਰਸੀ ਦਾਸ ਤੇ ਸਿਮਰਨ ਪੁੱਤਰੀ ਬਲਰਾਜ ਸਿੰਘ ਵਾਸੀਆਨ ਜਹਾਨਖੇਲਾਂ ਥਾਣਾ ਸਦਰ ਹੁਸਿਆਰਪੁਰ ਨੂੰ ਹੱਕੀ ਦੋਸ਼ੀ ਲਿਖਿਆ। ਜਿਸ ਤੇ ਰਾਹੀ ਹੁਕਮ ਨੰਬਰ 4700-ਪੀ.ਸੀ ਮਿਤੀ 13- 08-2024 ਮੋਸੂਲ ਥਾਣਾ ਹੋਣ ਤੇ ਮੁੱਕਦਮਾ ਦਰਜ ਕੀਤਾ ਗਿਆ ।

error: copy content is like crime its probhihated