Prime Punjab Times

Latest news
ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ...
ADVERTISEMENT
You are currently viewing ਅਜਾਦੀ ਦਿਹਾੜੇ ਤੇ ਮੁੱਖ ਮੰਤਰੀ ਪੰਜਾਬ ਵਲੋਂ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ

ਅਜਾਦੀ ਦਿਹਾੜੇ ਤੇ ਮੁੱਖ ਮੰਤਰੀ ਪੰਜਾਬ ਵਲੋਂ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ

ਦਸੂਹਾ 16 ਅਗਸਤ (ਚੌਧਰੀ)

: ਨੇਤਰਦਾਨ ਮੁਹਿੰਮ ਚਲਾ ਰਹੇ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਅਜਾਦੀ ਦਿਹਾੜੇ ਤੇ ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਭਾਈ ਬਰਿੰਦਰ ਸਿੰਘ ਮਸੀਤੀ ਪਿਛਲੇ 21 ਵਰਿਆਂ ਤੋਂ ਲੋਕਾਂ ਨੂੰ ਜਿਉਂਦੇ ਜੀਅ ਖੂਨਦਾਨ ਕਰਨ ਅਤੇ ਮਰਨ ਉਪਰੰਤ ਅੱਖਾਂ ਦਾਨ,ਅੰਗ ਦਾਨ ਤੇ ਸ਼ਰੀਰ ਦਾਨ ਕਰਨ ਸਬੰਧੀ ਜਾਗਰੂਕ ਕਰਦੇ ਆ ਰਹੇ ਹਨ।