Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਬਰਿਕਸ਼ ਰਕਸ਼ਾ ਬੰਧਨ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਬਰਿਕਸ਼ ਰਕਸ਼ਾ ਬੰਧਨ ਮਨਾਇਆ ਗਿਆ

ਗੜ੍ਹਦੀਵਾਲਾ 17 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੁਆਰਾ ਸਮੂਹ ਕਾਲਜਾਂ ਨੂੰ ‘ਬਰਿਕਸ਼ ਰਕਸ਼ਾ ਬੰਧਨ’ ਦਾ ਸੱਦਾ ਦਿੱਤਾ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਬਰਿਕਸ਼ ਰਕਸ਼ਾ ਬੰਧਨ ਮਨਾਇਆ ਗਿਆ। ਇਸ ਮੌਕੇ ਮੈਡਮ ਕੁਸ਼ਮਾ (ਨੋਡਲ ਅਫ਼ਸਰ) ਦੁਆਰਾ ਵਿਦਿਆਰਥੀਆਂ ਨੂੰ ਦਰੱਖਤਾਂ ਦੀ ਰੱਖਿਆ ਦਾ ਪ੍ਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦਰੱਖਤਾਂ ਦੀ ਰੱਖਿਆ ਕਰਨ ਦੀ ਸਹੁੰ ਚੁੱਕੀ ਅਤੇ ਦਰੱਖਤਾਂ ਨੂੰ ਰੱਖੜੀ ਬੰਨ ਕੇ ਰੱਖੜੀ ਦਾ ਤਿਉਹਾਰ ਮਨਾਇਆ।