Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਰੱਖੜੀਆਂ ਬਣਾ ਕੇ ਪ੍ਰਦਰਸ਼ਨੀ ਲਗਾਈ ਗਈ

ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਰੱਖੜੀਆਂ ਬਣਾ ਕੇ ਪ੍ਰਦਰਸ਼ਨੀ ਲਗਾਈ ਗਈ

ਦਸੂਹਾ 19 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਰੱਖੜੀਆਂ ਬਣਾਈਆਂ ਗਈਆਂ, ਜਿਹਨਾਂ ਵਿੱਚ ਫੈਂਸੀ ਰੱਖੜੀ, ਵੇਸਟ ਮਟੀਰੀਅਲ ਤੋਂ ਬਣੀ ਰੱਖੜੀ ਅਤੇ ਨਵੀਨਤਾਕਾਰੀ ਰੱਖੜੀਆਂ ਸ਼ਾਮਿਲ ਸਨ। ਵਿਦਿਆਰਥੀਆਂ ਵੱਲੋਂ ਬਣਾਈਆਂ ਸਾਰੀਆਂ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਸਮੀਰ ਸ਼ਰਮਾ ਡਾਇਰੈਕਟਰ ਯੂਥ ਅਫੇਅਰਸ ਅਤੇ ਸੁਰਿੰਦਰ ਸਿੰਘ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਮੁੱਖ ਤੌਰ ਤੇ ਪਹੁੰਚੇ। ਉਹਨਾਂ ਵਿਦਿਆਰਥੀਆਂ ਵੱਲੋਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਹੋਰ ਵੀ ਐਕਟੀਵਿਟੀ ਵਿੱਚ ਇਸੇ ਤਰ੍ਹਾਂ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੀ ਕਲਾ ਨੂੰ ਇਸੇ ਤਰ੍ਹਾਂ ਨਿਖਾਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ, ਸ਼ਾਨੂੰ, ਨੇਹਾ, ਮਨਜੀਤ ਕੌਰ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਵਿਦਿਆਰਥੀਆਂ ਵੱਲੋਂ ਬਣਾਈਆਂ ਰੱਖੜੀਆਂ ਦੀ ਪ੍ਰਦਰਸ਼ਨੀ ਦੇਖਦੇ ਹੋਏ ਸਮੀਰ ਸ਼ਰਮਾ, ਸੁਰਿੰਦਰ ਸਿੰਘ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾ. ਰਾਜੇਸ਼ ਕੁਮਾਰ।

error: copy content is like crime its probhihated