Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਾਤਾਵਰਨ ਪੱਖੋਂ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ ਦੁਆਰਾ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ

ਵਾਤਾਵਰਨ ਪੱਖੋਂ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ ਦੁਆਰਾ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ

ਗੜ੍ਹਦੀਵਾਲਾ 20 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਕਾਲਜ਼ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਬੂਟੇ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕਿਹਾ ਅਤੇ ਉਹਨਾਂ ਦੁਆਰਾ ਬੂਟੇ ਵੀ ਵੰਡੇ ਗਏ। ਇਸ ਮੌਕੇ ਸ ਗੁਰਪਿੰਦਰ ਸਿੰਘ, ਮੈਡਮ ਮਲਿਕਾ ਮੰਡ ਅਤੇ ਡਾ ਅਮਨਦੀਪ ਸਿੰਘ ਹਾਜ਼ਰ ਸਨ।