Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਦੇਸੀ ਪਿਸਤੌਲ ਤੇ 01 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਕਾਬੂ

ਦੇਸੀ ਪਿਸਤੌਲ ਤੇ 01 ਜਿੰਦਾ ਰੌਂਦ ਸਮੇਤ ਇੱਕ ਨੌਜਵਾਨ ਕਾਬੂ

ਦਸੂਹਾ 21 ਅਗਸਤ (ਚੌਧਰੀ ) 

: ਇੱਕ ਦੇਸੀ ਪਿਸਤੋਲ ਤੇ 01 ਜਿੰਦਾ ਰੌਂਦ 12 ਬੌਰ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਤੇਜਵੀਰ ਸਿੰਘ ਉਰਫ ਤੇਜੀ ਪੁੱਤਰ ਨਿਰਮਲ ਸਿੰਘ ਵਾਸੀ ਬੰਤਾ ਸਿੰਘ ਕਲੋਨੀ ਵਾਰਡ ਨੰਬਰ 7 ਦਸੂਹਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਮਦਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਬਾ ਸਵਾਰੀ ਸਰਕਾਰੀ ਗੱਡੀ ਦੇ ਨਾਕਾ ਬੰਦੀ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਜਲੰਧਰ ਪਠਾਨਕੋਟ ਰੋਡ ਟੀ ਪੁਆਇੰਟ ਗਰਨਾ ਸਾਹਬਿ ਮੋਜੂਦ ਸੀ ਤਾਂ ਇਕ ਮੋਨਾ ਨੌਜਵਾਨ ਜਲੰਧਰ ਸਾਈਡ ਤੋ ਪੈਦਲ ਆਉਂਦਾ ਦਿਖਾਈ ਦਿਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਤੇਜਵੀਰ ਸਿੰਘ ਉਰਫ ਤੇਜੀ ਪੁੱਤਰ ਨਿਰਮਲ ਸਿੰਘ ਵਾਸੀ ਬੰਤਾ ਸਿੰਘ ਕਲੋਨੀ ਵਾਰਡ ਨੰਬਰ 7 ਦਸੂਹਾ ਦੱਸਿਆ। ਜਿਸ ਦੀ ਸ਼ੱਕ ਹੋਣ ਤੇ ਤਲਾਸ਼ੀ ਲਈ ਗਈ। ਜਿਸ ਦੀ ਪਹਿਨੀ ਹੋਈ ਪੈਂਟ ਦੀ ਸੱਜੇ ਡੱਬ ਵਿਚੋ ਇੱਕ ਦੇਸੀ ਪਿਸਤੋਲ 12 ਬੌਰ 01 ਜਿੰਦਾ ਰੌਂਦ 12 ਬੌਰ ਬਰਾਮਦ ਹੋਇਆ। ਜਿਸ ਸਬੰਧੀ ਉਕਤ ਦੋਸ਼ੀ ਵਲੋ ਅਸਲੇ ਸਬੰਧੀ ਕੋਈ ਵੀ ਲਾਈਸੈਂਸ ਜਾ ਦਸਤਾਵੇਜ ਪੇਸ਼ ਨਹੀ ਕਰ ਸਕਿਆ। ਜਿਸ ਤੇ ਮੁਕਦਮਾਂ ਦਰਜ ਕੀਤਾ ਗਿਆ ।