Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 23 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਰਾਜਨੀਤੀ ਸ਼ਾਸਤਰ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਕਰਮਜੀਤ ਕੌਰ ਨੇ 1218 ਅੰਕ ਹਾਸਲ ਕਰਕੇ ਪਹਿਲਾ ਸਥਾਨ ਪਵਨ ਕੁਮਾਰੀ ਨੇ 1180 ਅੰਕ ਹਾਸਲ ਕਰਕੇ ਦੂਜਾ ਅਤੇ ਨਿਕੀਤਾ ਨੇ 1158 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਿਦਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਿਦਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਰਾਜਨੀਤੀ ਸਾਸਤਰ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।