Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 09 ਲੱਖ 73 ਹਜਾਰ ਰੁਪਏ ਦੀ ਧੋਖਾਧੜੀ ਮਾਮਲੇ ‘ਚ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ

09 ਲੱਖ 73 ਹਜਾਰ ਰੁਪਏ ਦੀ ਧੋਖਾਧੜੀ ਮਾਮਲੇ ‘ਚ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ

ਗੜ੍ਹਦੀਵਾਲਾ 23 ਅਗਸਤ (PPT NEWS)

: ਪੁਰਤਗਾਲ ਭੇਜਣ ਦੇ ਨਾਮ ਪਰ 09 ਲੱਖ 73 ਹਜਾਰ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ  ਗੜਦੀਵਾਲਾ ਪੁਲਿਸ ਨੇ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ ਕੀਤਾ ਹੈ।

ਇਹ ਮੁਕੱਦਮਾ ਬਰ ਦਰਖਾਸਤ ਨੰਬਰ 4739-PD ਮਿਤੀ 18.07.2024 ਵੱਲੋ ਸੁਖਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭੂੰਗਾ ਥਾਣਾ ਗੜਦੀਵਾਲਾ ਬਰਖਿਲਾਫ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪੱਖੋਵਾਲ ਥਾਣਾ ਗੜਦੀਵਾਲਾ ਬਾਬਤ ਵਿਦੇਸ਼ ਪੁਰਤਗਾਲ ਭੇਜਣ ਦੇ ਨਾਮ ਪਰ 09 ਲੱਖ 73 ਹਜਾਰ ਰੁਪਏ ਦੀ ਧੋਖਾਧੜੀ ਕਰਨ ਸਬੰਧੀ ਮਾਨਯੋਗ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਦੇ ਦਿੱਤੀ ਸੀ। ਜਿਸ ਦੀ ਪੜਤਾਲ ਹਰਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਟਾਡਾ ਹੁਸ਼ਿਆਰਪੁਰ ਵੱਲੋ ਕੀਤੀ ਗਈ। ਜਿਹਨਾ ਨੇ ਆਪਣੀ ਇੰਕੁਆਰੀ ਰਿਪੋਰਟ ਵਿੱਚ ਸੁਖਵਿੰਦਰ ਸਿੰਘ,ਹਰਪ੍ਰੀਤ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪੱਖੋਵਾਲ ਥਾਣਾ ਗੜਦੀਵਾਲਾ ਵੱਲੋ 09 ਲੱਖ 73 ਹਜਾਰ ਦੀ ਧੋਖਾਧੜੀ ਕਰਨ ਸਬੰਧੀ ਲਿਖਿਆ ਅਤੇ ਮੁਕੱਦਮਾ ਦਰਜ ਕਰਨ ਦੀ ਸ਼ਿਫਾਰਿਸ਼ ਕਰਕੇ ਰਿਪੋਰਟ ਮਾਨਯੋਗ ਐਸ.ਐਸ.ਪੀ ਸਾਹਿਬ ਦੇ ਦਫਤਰ ਭੇਜੀ। ਜਿਸ ਤੇ ਮਾਨਯੋਗ ਐਸ.ਐਸ.ਪੀ ਸਾਹਿਬ ਨੇ ਆਪਣੀ ਸਹਿਮਤੀ ਪ੍ਰਗਟਾਉਦੇ ਹੋਏ ਦਫਤਾਰ ਦੇ ਪੀ.ਸੀ ਨੰਬਰ 4841-ਪੀ.ਸੀ ਮਿਤੀ 21.08.2024 ਨਾਲ ਮੁਕੱਦਮਾ ਦਰਜ ਕੀਤਾ ।