Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ “ਨੈਸਨਲ ਸਪੇਸ ਡੇ” ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ “ਨੈਸਨਲ ਸਪੇਸ ਡੇ” ਮਨਾਇਆ ਗਿਆ

ਗੜ੍ਹਦੀਵਾਲਾ 23 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫਿਿਜਕਸ ਵਿਭਾਗ ਵੱਲੋਂ “ਨੈਸ਼ਨਲ ਸਪੇਸ ਡੇ” ਮਨਾਇਆ ਗਿਆ। ਸਭ ਤੋਂ ਪਹਿਲਾ ਵਿਭਾਗ ਮੁੱਖੀ ਸ੍ਰੀ ਸੰਜੀਵ ਸਿੰਘ ਵੱਲੋਂ ਵਿਿਦਆਰਥੀਆਂ ਨੂੰ ਨੈਸ਼ਨਲ ਸਪੇਸ ਡੇ ਦੀ ਮਹੱਤਤਾ ਬਾਰੇ ਵਿਸਥਾਰਪੁਰਵਕ ਜਾਣਕਾਰੀ ਦਿੱਤੀ। ਫਿਿਜਕਸ ਵਿਭਾਗ ਦੇ ਅਧਿਆਪਕ ਸ੍ਰੀ ਰੀਤਿਕ ਸ਼ਰਮਾ ਵਲੋਂ ਚੰਦਰਯਾਨ- 3 ਬਾਰੇ ਇੱਕ ਪੀ.ਪੀ.ਟੀ. ਪੇਸ਼ ਕੀਤੀ ਗਈ ਅਤੇ ਉਸਦੀ ਸਫਲਤਾ ਦੀ ਕਹਾਣੀ ਤਸਵੀਰਾਂ ਦੇ ਮਾਧਿਅਮ ਨਾਲ ਦਰਸਾਈ।ਇਸ ਮੌਕੇ ਵਿਿਦਆਰਥੀਆਂ ਨੂੰੁ ਇੱਕ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਵਿਿਦਆਰਥੀਆ ਦੇ ਪੋਸਟਰ ਮੇਕਿੰਗ/ ਚਾਰਟ ਮੇਕਿੰਗ ਮੁਕਾਬਲੇ ਕਰਵਾਏ। ਜਿਸ ਵਿੱਚ ਵਿਿਦਆਰਥੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਿਦਆਰਥੀਆਂ ਨੂੰ ਅਜਿਹੇ ਦਿਵਸ ਮਨਾਉਣ ਲਈ ਪ੍ਰੇਰਿਆ। ਇਸ ਮੌਕੇ ਫਿਿਜਕਸ ਵਿਭਾਗ ਦੇ ਅਧਿਆਪਕ ਅਤੇ ਵਿਿਦਆਰਥੀ ਹਾਜ਼ਰ ਸਨ।