Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੁਫਤ ਓਪੀਡੀ ਚ ਡਾ.ਪਾਬਲਾ ਵਲੋਂ ਕੀਤੀ ਮਰੀਜ਼ਾਂ ਦੀ ਜਾਂਚ

ਮੁਫਤ ਓਪੀਡੀ ਚ ਡਾ.ਪਾਬਲਾ ਵਲੋਂ ਕੀਤੀ ਮਰੀਜ਼ਾਂ ਦੀ ਜਾਂਚ

ਗੜ੍ਹਦੀਵਾਲਾ 28 ਅਗਸਤ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀ ਵਾਲਾ ਵੱਲੋਂ ਚਲਾਏ ਜਾ ਰਹੇ ਗੁਰੂ ਆਸਰਾ ਸੇਵਾ ਘਰ ਵਿੱਚ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ ਉੱਥੇ ਅੱਜ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਵੱਲੋਂ ਚੌਥੇ ਮੰਗਲਵਾਰ ਦੀ ਓਪੀਡੀ ਕੀਤੀ ਗਈ ਜਿਸ। ਜਿਸ ਵਿੱਚ ਹੱਡੀਆਂ ਅਤੇ ਜੋੜਾਂ ਦੇ ਦਰਦਾਂ ਵਾਲੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਡਾਕਟਰ ਲਵਪ੍ਰੀਤ ਸਿੰਘ ਪਾਵਲਾ ਹਰ ਮਹੀਨੇ ਦੇ ਚੌਥੇ ਮੰਗਲਵਾਰ ਫਰੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਜਰੂਰਤਮੰਦ ਮਰੀਜ਼ ਇੱਥੇ ਆ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪੁਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਸਵਿੰਦਰ ਸਿੰਘ,ਕਮਲਜੀਤ ਸਿੰਘ,ਵਿਸ਼ਾਲ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫ਼ੋਟੋ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ