Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing *ਅਮਰਪ੍ਰੀਤ ਲਾਲੀ ਨੂੰ ਹਾਈਕਮਾਡ ਵੱਲੋਂ ਮਿਲੀ ਵੱਡੀ ਜਿੰਮੇਵਾਰੀ.. ਪੜ੍ਹੋ ਵੇਰਵਾ*

*ਅਮਰਪ੍ਰੀਤ ਲਾਲੀ ਨੂੰ ਹਾਈਕਮਾਡ ਵੱਲੋਂ ਮਿਲੀ ਵੱਡੀ ਜਿੰਮੇਵਾਰੀ.. ਪੜ੍ਹੋ ਵੇਰਵਾ*

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

: ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਨੂੰ ਹਾਈਕਮਾਂਡ ਨੇ ਵੱਡੀ ਜਿੰਮੇਵਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਧਮਪੁਰ ਲੋਕ ਸਭਾ ਦਾ ਅਬਜਰਵਰ ਨਿਯੁੱਕਤ ਕੀਤਾ ਗਿਆ ਹੈ।ਇਸ ਲੋਕ ਸਭਾ ਵਿੱਚ ਕਿਸ਼ਤਵਾੜ, ਰਾਮਬਣ, ਕਠੂਆ, ਉਧਮਪੁਰ, ਡੋਡਾ ਜਿਲੇ ਆਂਦੇ ਹਨ ਅਤੇ ਅਮਰਪ੍ਰੀਤ ਲਾਲ਼ੀ ਪਹਿਲੇ ਗੇੜ ਦੀਆਂ ਚੋਣਾਂ ਤੱਕ ਕੰਮ ਕਰਨਗੇ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਨੈਸ਼ਨਲ ਵਾਰ ਰੂਮ ਦੇ ਚੇਅਰਮੈਨ ਸ਼ਸ਼ੀਕਾਂਤ ਸੈਂਥਿਲ ਮੈਂਬਰ ਪਾਰਲੀਮੈਂਟ ਦੁਆਰਾ ਜਾਰੀ ਕੀਤੀ ਗਈ ਚਿੱਠੀ ਵਿੱਚ ਅਮਰਪ੍ਰੀਤ ਲਾਲੀ ਨੂੰ ਤਰੁੰਤ ਉਧਮਪੁਰ ਪਹੁੰਚ ਕੇ ਜੰਮੂ ਅਤੇ ਕਸ਼ਮੀਰ ਦੇ ਸੂਬਾ ਕਾਂਗਰਸ ਪ੍ਰਧਾਨ ਤਾਰਿਕ ਹਮੀਦ ਕਰਾ ਅਤੇ ਪ੍ਰਦੇਸ਼ ਦੇ ਇਨਚਾਰਜ ਭਰਤ ਸਿੰਘ ਸੋਲੰਕੀ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਵਰਨਣਯੋਗ ਹੈ ਕਿ ਅਮਰਪ੍ਰੀਤ ਲਾਲੀ ਇਸ ਤੋਂ ਪਹਿਲਾਂ ਕੁੱਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਹੁੰਦੇ ਹੋਏ ਜੰਮੂ-ਕਸ਼ਮੀਰ, ਲੇਹ-ਲੱਦਾਖ ਅਤੇ ਹਿਮਾਚਲ ਦੇ ਪ੍ਰਭਾਰੀ ਵਜੋ ਜਿੰਮੇਵਾਰੀ ਨਿਭਾ ਚੁੱਕੇ ਹਨ।

error: copy content is like crime its probhihated