Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ

ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ

ਹੁਸ਼ਿਆਰਪੁਰ, 2 ਸਤੰਬਰ (PPT NEWS) 

ਬਿਨਾਂ ਲਾਇਸੰਸ ਅਤੇ ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਤੇ ਵੇਚਣ ’ਤੇ ਵੀ ਰਹੇਗੀ ਪਾਬੰਦੀ

: ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪ੍ਰੀਗੈਬਲਿਨ ਕੈਪਸੂਲ ਨੂੰ ਬਿਨਾਂ ਲਾਇਸੰਸ ਦੇ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਤੋਂ ਇਲਾਵਾ ਇਹ ਦਵਾਈ ਬਿਨਾਂ।ਡਾਕਟਰੀ ਪਰਚੀ  (ਪ੍ਰਿਸਕ੍ਰਿਪਸ਼ਨ) ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਅਕਤੂਬਰ ਤੱਕ ਲਾਗੂ ਰਹਿਣਗੇ।

error: copy content is like crime its probhihated