Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਖਾਲਸਾ ਕਾਲਜ ਦੁਆਰਾ ਜੰਗਲਾਤ ਮਹਿਕਮੇ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ

ਖਾਲਸਾ ਕਾਲਜ ਦੁਆਰਾ ਜੰਗਲਾਤ ਮਹਿਕਮੇ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ

ਗੜ੍ਹਦੀਵਾਲਾ 6 ਸਤੰਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਸਾਂਗਲਾ ਹਿੱਲਜ਼ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਮੈਡਮ ਸੋਨਾਲੀ ਰਾਜਪੂਤ (ਪ੍ਰਿੰਸੀਪਲ, ਸਾਂਗਲਾ ਹਿੱਲਜ਼ ਸਕੂਲ), ਮੈਡਮ ਰਾਜਕੁਮਾਰੀ,ਮੈਡਮ ਨਵਜੋਤ ਕੌਰ, ਮੈਡਮ ਦਾਮਿਨੀ, ਮੈਡਮ ਜੈਸਮੀਨ, ਮੈਡਮ ਪ੍ਰਿਯੰਕਾ ਠਾਕੁਰ, ਮੈਡਮ ਰਾਜਵਿੰਦਰ ਕੌਰ, ਸ. ਰਵਿੰਦਰ ਸਿੰਘ, ਸ. ਸੰਦੀਪ ਸਿੰਘ, ਸ. ਮਨਪ੍ਰੀਤ ਸਿੰਘ,  ਗੁਰਪਿੰਦਰ ਸਿੰਘ, ਡਾ ਅਮਨਦੀਪ ਸਿੰਘ, ਅਜੈ ਸਿੰਘ (ਜੰਗਲਾਤ ਮਹਿਕਮਾ) ਅਤੇ ਕੁਲਵਿੰਦਰ ਸਿੰਘ ਮਾਲੀ ਹਾਜ਼ਰ ਸਨ ।