Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰੈੱਡ ਰਿਬਨ ਕਲੱਬ ਵੱਲੋਂ ਐਚ.ਆਈ.ਵੀ ਏਡਜ਼ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ 

ਰੈੱਡ ਰਿਬਨ ਕਲੱਬ ਵੱਲੋਂ ਐਚ.ਆਈ.ਵੀ ਏਡਜ਼ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ 

ਦਸੂਹਾ 7 ਸਤੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਰੈੱਡ ਰਿਬਨ ਕਲੱਬ ਵੱਲੋਂ ਪਿੰਡ ਬਲੱਗਣ ਵਿਖੇ ਐਚ.ਆਈ.ਵੀ ਏਡਜ਼ ਬਾਰੇ ਜਾਗਰੂਕਤਾ ਸੈਮੀਨਾਰ ਰੈੱਡ ਰਿਬਨ ਕਲੱਬ ਦੇ ਇੰਚਾਰਜ ਗੌਰਵ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪਿੰਡ ਵਾਸੀਆਂ ਨੂੰ ਏਡਜ਼ ਦੇ ਲੱਛਣਾਂ, ਫੈਲਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਡਜ਼ ਕੋਈ ਛੂਆ ਛੂਤ ਦੀ ਬਿਮਾਰੀ ਨਹੀਂ ਹੈ। ਉਹਨਾਂ ਦੱਸਿਆ ਕਿ ਏਡਜ਼ ਗ੍ਰਸਤ ਮਰੀਜ਼ ਨਾਲ ਪਿਆਰ ਭਰਿਆ ਵਰਤਾਉ ਕਰਨਾ ਚਾਹੀਦਾ ਹੈ, ਉਸਨੂੰ ਸਮਾਜ ਵਿਚੋਂ ਦੂਰ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਏਡਜ਼ ਰੋਗ ਦਾ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਉਪਲਬਧ ਹੈ ਅਤੇ ਦਵਾਈਆਂ ਵੀ ਉਪਲਬਧ ਹਨ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਧੂ ਸਿੰਘ, ਫੈਕਲਟੀ ਮੈਂਬਰ ਮਨਜੀਤ ਕੌਰ, ਸ਼ਾਨੂੰ ਦੇਵੀ, ਨੇਹਾ, ਵਿਦਿਆਰਥੀ ਯੁਵਰਾਜ ਸਿੰਘ, ਹਰਮਨਦੀਪ ਸਿੰਘ, ਹਰਸ਼ਦੀਪ ਸਿੰਘ, ਜਸਦੀਪ ਕੌਰ, ਹਰਮਨਦੀਪ ਕੌਰ, ਨੇਹਾ, ਰੈੱਡ ਰਿਬਨ ਕਲੱਬ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਫੋਟੋ : ਏਡਜ਼ ਜਾਗਰੂਕਤਾ ਸੈਮੀਨਾਰ ਦੌਰਾਨ ਰੈੱਡ ਰਿਬਨ ਕਲੱਬ ਦੇ ਮੈਂਬਰ, ਵਿਦਿਆਰਥੀ ਅਤੇ ਪਿੰਡ ਬਲੱਗਣ ਵਾਸੀ।