Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੋਸਾਇਟੀ ਵਲੋਂ ਪੰਜ ਸਾਲ ਤੋਂ ਲਾਪਤਾ ਵਿਆਕਤੀ ਨੂੰ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਵਲੋਂ ਪੰਜ ਸਾਲ ਤੋਂ ਲਾਪਤਾ ਵਿਆਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 8 ਸਤੰਬਰ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪੰਜ ਸਾਲ ਤੋਂ ਲਾਪਤਾ ਵਿਆਕਤੀ ਦਲਵਿੰਦਰ ਸਿੰਘ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਸੰਬੰਧੀ ਸੋਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਦਲਵਿੰਦਰ ਸਿੰਘ ਨੂੰ ਤਿੰਨ ਸਾਲ ਪਹਿਲਾਂ ਆਪਣਾ ਘਰ ਆਸ਼ਰਮ ਭਰਤਪੁਰ ਤੋਂ ਲੈ ਕੇ ਆਏ ਸੀ। ਉਸ ਸਮੇਂ ਇਸਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਇਲਾਜ ਤੋਂ ਬਾਅਦ ਇਹ ਬਿਲਕੁਲ ਠੀਕ ਹੋ ਚੁੱਕਾ ਹੈ। ਅੱਜ ਇਸ ਦੀ ਮਾਤਾ ਜੋਗਿੰਦਰ ਕੌਰ ਫਾਜਿਲਕਾ ਤੋਂ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਹਨ। ਇਸ ਨੂੰ ਸਹੀ ਸਲਾਮਤ ਇਸ ਮਾਤਾ ਜੋਗਿੰਦਰ ਕੌਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਵਲੋਂ ਸੋਸਾਇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸੀਅਰ ਪਰਸੋਤਮ ਸਿੰਘ,ਮਨਿੰਦਰ ਸਿੰਘ, ਜਸਵਿੰਦਰ ਸਿੰਘ,ਵਿਸਾਲ ਆਦਿ ਸਮੇਤ ਸੋਸਾਇਟੀ ਮੈਂਬਰ ਹਾਜਰ ਸਨ।