Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੈਂਸਰ ਅਤੇ ਅੱਖਾਂ ਸਬੰਧੀ ਮੁਫਤ ਚੈਕਅਪ ਕੈਂਪ 15 ਨੂੰ

ਕੈਂਸਰ ਅਤੇ ਅੱਖਾਂ ਸਬੰਧੀ ਮੁਫਤ ਚੈਕਅਪ ਕੈਂਪ 15 ਨੂੰ

ਗੜ੍ਹਦੀਵਾਲਾ 14 ਸਤੰਬਰ (ਚੌਧਰੀ / ਯੋਗੇਸ਼ ਗੁਪਤਾ ) 

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ 15 ਸਤੰਬਰ ਨੂੰ ਅੱਖਾਂ ਤੇ ਕੈਂਸਰ ਦੀਆਂ ਬੀਮਾਰੀਆਂ ਸਬੰਧੀ ਫ੍ਰੀ ਚੈੱਕਅਪ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੜ੍ਹਦੀਵਾਲਾ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ਨੇ ਦੱਸਿਆ वि ਵਰਧਮਾਨ ਗਰੁਪ ਅਤੇ ਕੈਂਸਰ ਕੇਅਰ ਸੋਸਾਇਟੀ ਦੇ ਸਹਿਯੋਗ ਨਾਲ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਬਿਲਕੁਲ ਫ੍ਰੀ ਕੀਤੇ ਜਾਣਗੇ। ਇਸ ਕੈਂਪ ਵਿੱਚ ਕੈਂਸਰ ਅਤੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾ ਦੀ ਜਾਂਚ ਕਰਨਗੇ।ਇਸ ਮੌਕੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। 

error: copy content is like crime its probhihated