Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਬੱਸ ਅਤੇ ਸੀਮੈਂਟ ਮਿਕਸਚਰ ਟਰੱਕ ‘ਚ ਹੋਈ ਟੱਕਰ,ਇੱਕ ਦਰਜਨ ਤੋਂ ਜਿਆਦਾ ਲੋਕ ਹੋਏ ਜਖਮੀ 

ਬੱਸ ਅਤੇ ਸੀਮੈਂਟ ਮਿਕਸਚਰ ਟਰੱਕ ‘ਚ ਹੋਈ ਟੱਕਰ,ਇੱਕ ਦਰਜਨ ਤੋਂ ਜਿਆਦਾ ਲੋਕ ਹੋਏ ਜਖਮੀ 

ਦਸੂਹਾ 19 ਸਤੰਬਰ (PPT NEWS) 

: ਅੱਜ ਬੱਸ ਅੱਡਾ ਖੁੱਡਾ ਦੇ ਨਜ਼ਦੀਕ ਪੰਜਾਬ ਰੋਡਵੇਜ਼ ਬੱਸ ਅਤੇ ਸੀਮੈਂਟ ਟਰੱਕ ਵਿਚਾਲੇ ਹੋਈ ਜਬਰਦਸਤ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਇੱਕ ਦਰਜਨ ਤੋਂ ਜਿਆਦਾ ਲੋਕ ਹੋਏ ਜਖਮੀ ਹੋਏ ਹਨ। ਜਖਮੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲ ਵਿਖੇ ਲੈ ਜਾਇਆ ਗਿਆ।

(ਸਿਵਲ ਹਸਪਤਾਲ ਦਸੂਹਾ ਵਿਖੇ ਜਖਮੀਆਂ ਦਾ ਇਲਾਜ ਕਰਦੇ ਡਾਕਟਰ)

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਰਾਵਾਂ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ ਬੀ 10 ਐਚ ਟੀ 2617 ਜੋਕਿ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ ਤੇ ਅਚਾਨਕ ਖੁੱਡਾ ਬੱਸ ਸਟੈਂਡ ਦੇ ਨਜਦੀਕ ਸੀਮੈਂਟ ਕੇ ਮਿਕਸਚਰ ਟਰੱਕ ਨੰਬਰ ਪੀ ਬੀ 07 ਸੀ ਏ 6555 ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਈ ਸੀ। ਇਸ ਹਾਦਸੇ ਵਿਚ ਇੱਕ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋਈਆਂ ਹਨ। ਜਿਨਾਂ ਨੂੰ ਐਸ ਆਰ ਐਫ ਟੀਮ ਦੇ ਸਹਿਯੋਗ ਨਾਲ ਐਂਬੂਲੇਂਸ ਦੀ ਸਹਾਇਤਾ ਨਾਲ ਦਸੂਹਾ ਤੇ ਟਾਂਡਾ ਦੇ ਸਿਵਿਲ ਹਸਪਤਾਲਾਂ ਵਿਚ ਪਹੁੰਚਾਇਆ ਗਿਆ। ਖਬਰ ਲਿਖੇ ਜਾਣ ਤੱਕ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦਸੂਹਾ ਪੁਲਿਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ। ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਸ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ।

error: copy content is like crime its probhihated