Prime Punjab Times

Latest news
ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 20 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐਮ.ਕਾਮ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 2199 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਅੰਮ੍ਰਿਤਪ੍ਰੀਤ ਕੌਰ ਨੇ 2186 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਮੋਨਿਕਾ ਚੌਧਰੀ ਨੇ 2099 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated