Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing 30 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇੱਕ ਔਰਤ ਨੂੰ ਕੀਤਾ ਗ੍ਰਿਫਤਾਰ

30 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇੱਕ ਔਰਤ ਨੂੰ ਕੀਤਾ ਗ੍ਰਿਫਤਾਰ

ਫਗਵਾੜਾ 23 ਸਤੰਬਰ (ਲਾਲੀ )

*ਥਾਣਾ ਸਦਰ ਪੁਲਿਸ ਨੇ ਐੱਨ .ਡੀ. ਪੀ. ਐਕਟ ਤਹਿਤ ਕੀਤਾ ਪਰਚਾ ਦਰਜ

:  ਐੱਸ.ਐੱਸ.ਪੀ. ਵਤਸਲਾ ਗੁਪਤਾ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾੜੇ ਅਨਸਰਾਂ ਅਤੇ ਨਸ਼ੇ ਖਿਲਾਫ ਚੱਲ ਰਹੀ ਸਪੈਸ਼ਲ ਮੁਹਿਮ ਤਹਿਤ ਕਪੂਰਥਲਾ ਪੁਲਿਸ ਦੀ ਟੀਮ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ, ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਐੱਸ.ਆਈ. ਬਿਸਮਨ ਸਿੰਘ ਸਾਹੀ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ. ਪ੍ਰਗਟ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਸਰਾ ਮੁਖਬਰ ਖਾਸ ਦੀ ਇਤਲਾਹ ਅਤੇ ਟੈਕਨੀਨਲ ਇਨਪੁਟ ਦੇ ਆਧਾਰ ਪਰ ਅਮਰ ਨਗਰ ਫਗਵਾੜਾ ਵਿਖੇ ਇੱਕ ਐਕਟਿਵਾ ਸਵਾਰ ਔਰਤ ਜਿਸਦਾ ਨਾਮ ਅਮਰਜੀਤ ਕੌਰ ਪਤਨੀ ਸੱਤਪਾਲ ਵਾਸੀ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ (ਦਿਹਾਤੀ) ਹਾਲ ਵਾਸੀ ਅਮਰ ਨਗਰ, ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋ 30 ਗਰਾਮ ਹੈਰੋਇੰਨ ਬਰਾਮਦ ਕੀਤੀ ਗਈ ਹੈ l ਖਿਲਾਫ ਮੁਕੱਦਮਾ ਨੰਬਰ 91 ਮਿਤੀ 21-09-2024 ਅ/ਧ 21- 61-85 ਐਨ.ਡੀ.ਪੀ.ਐੱਸ .ਐਕਟ ਥਾਣਾ ਸਦਰ ਫਗਵਾੜਾ ਜਿਲਾ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਜਿਸ ਪਾਸੋ ਮੁਕੱਦਮਾ ਸਬੰਧੀ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਚੱਲ ਰਹੀ ਹੈ। ਦੋਸ਼ਣ ਇੱਕ ਦਿਨ ਦੇ ਪੁਲਿਸ ਰਿਮਾਂਡ ਪਰ ਹੈ ਅਤੇ ਰਿਮਾਡ ਦੌਰਾਨ ਇਸ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ l

error: copy content is like crime its probhihated