Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਦੇ ਅਹੁੱਦਾ ਸੰਭਾਲਣ ‘ਤੇ ਦਿੱਤੀਆਂ ਸ਼ੁੱਭ ਕਾਮਨਾਵਾਂ

ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਦੇ ਅਹੁੱਦਾ ਸੰਭਾਲਣ ‘ਤੇ ਦਿੱਤੀਆਂ ਸ਼ੁੱਭ ਕਾਮਨਾਵਾਂ

ਹੁਸ਼ਿਆਰਪੁਰ, 25 ਸਤੰਬਰ (PPT NEWS) 

: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਉਨ੍ਹਾਂ ਦੇ ਚੰਡੀਗੜ੍ਹ ਦਫ਼ਤਰ ਪਹੁੰਚ ਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਨਵੇਂ ਕਾਰਜਕਾਲ ਦੀ ਸਫਲਤਾ ਦੀ ਕਾਮਨਾ ਕੀਤੀ।
ਕਰਮਜੀਤ ਕੌਰ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਉਨ੍ਹਾਂ ਦੇ ਰਾਜਨੀਤਿਕ ਕਰੀਅਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੂਰਦਰਸ਼ੀ ਲੀਡਰਸ਼ਿਪ ਯੋਗਤਾ ਅਤੇ ਪ੍ਰਸ਼ਾਸਨਿਕ ਅਨੁਭਵ ਨਾਲ ਪੰਜਾਬ ਦੇ ਲੋਕਲ ਬਾਡੀਜ਼ ਵਿਭਾਗ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ਼ ਜਤਾਇਆ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਢਾਂਚੇ ਵਿਚ ਵੱਧੇ ਵੱਧਰ ‘ਤੇ ਸੁਧਾਰ ਹੋਵੇਗਾ, ਜਿਸ ਨਾਲ ਜਨਤਾ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ।