Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ.ਸੰਦੀਪ ਸਿੰਘ ਵੜੈਚ ਨੇ ਬਲਾਕ ਖੇਤੀਬਾੜੀ ਅਫਸਰ ਭੂੰਗਾ ਵਜੋਂ ਅਹੁਦਾ ਸੰਭਾਲਿਆ

ਡਾ.ਸੰਦੀਪ ਸਿੰਘ ਵੜੈਚ ਨੇ ਬਲਾਕ ਖੇਤੀਬਾੜੀ ਅਫਸਰ ਭੂੰਗਾ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ 26 ਸਤੰਬਰ (ਚੌਧਰੀ) 

: ਡਾ. ਸੰਦੀਪ ਸਿੰਘ ਵੜੈਚ ਨੇ ਬਲਾਕ ਖੇਤੀਬਾੜੀ ਅਫਸਰ, ਭੂੰਗਾ ਵਜੇ ਆਪਣੀ ਨਵੀਂ ਜਿੰਮੇਵਗਾਰੀ ਸੰਭਾਲ ਲਈ ਹੈ। ਇਸ ਤੋਂ ਪਹਿਲਾ ਉਹ ਬਲਾਕ ਭੂੰਗਾ ਵਿਖੇ ਖੇਤੀਬਾੜੀ ਵਿਕਾਸ ਅਫਸਰ ਵਜੋਂ ਸੇਵਾ ਨਿਭਾ ਰਹੇ ਸਨ। ਨਵਾਂ ਚਾਰਜ ਸੰਭਾਲਦੇ ਸਮੇਂ ਡਾਕਟਰ ਸਦੀਪ ਸਿੰਘ ਵੜੈਚ ਨੇ ਕਿਹਾ ਕਿ ਉਹ ਸਰਕਾਰ ਦੁਆਰਾ ਮਿਲੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਿਸਾਨ ਦਿੰਦਾ ਵਿੱਚ ਡਿਊਟੀ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਕਿਸਾਨਾਂ ਨੂੰ ਮਿਆਰੀ ਖੇਤੀ ਇੰਨਪੁਟਸ ਦੀ ਉਪਲੱਬਧਤਾ ਨੂੰ ਯਕੀਨੀ ਬਟਾਉਣ ਲਈ ਸਮਰਪਿਤ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ।ਇਸ ਮੌਕੇ ਡਾ.ਜਸਪਾਲ ਸਿੰਘ ਅਸਿਸਟੈਂਟ ਡਾਇਰੈਕਟਰ ਬਾਗਬਾਨੀ,ਡਾ ਸੁਖਪਾਲਵੀਰ ਸਿੰਘ ਅਸਿਸਟੈਂਟ ਪਲਾਂਟ ਟਕਸ਼ਨ ਅਫਸਰ ਡਾ ਸੰਦੀਪ ਸੈਣੀ ADO,ਡਾ ਪ੍ਰਿਤਪਾਲ ਸਿੰਘ BTM,ਬਲਜਿੰਦਰਜੀਤ ਸਿੰਘ AEO,ਪਰਮਿੰਦਰ ਸਿੰਘ AEO ਅਤੇ ਸਮੂਹ ਖੇਤੀਬਾੜੀ ਸਟਾਫ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨ ਵਿਸ਼ਨੂੰ ਤਿਵਾੜੀ, ਮਨਪ੍ਰੀਤ ਸਿੰਘ, ਅਮਨ ਦਾਸ ਹਰਦੀਪ ਸਿੰਘ ਆਦਿ ਮੌਜੂਦ ਸਨ। ਸਭ ਨੇ ਡਾ ਸੰਦੀਪ ਸਿੰਘ ਵੜੈਚ ਨੂੰ ਨਵੀਂ ਜਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਕਿਸਾਨੀ ਹਿੱਤ ਵਿੱਚ ਕੰਮ ਕਰਨਗੇ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।