Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸ਼ਿਵਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵੱਲੋਂ ਝੰਡਾ ਪੂਜਣ ਦੀ ਰਸਮ ਵਿਧੀ ਵਿਧਾਨ ਨਾਲ ਅਦਾ ਕੀਤੀ ਗਈ

ਸ਼ਿਵਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵੱਲੋਂ ਝੰਡਾ ਪੂਜਣ ਦੀ ਰਸਮ ਵਿਧੀ ਵਿਧਾਨ ਨਾਲ ਅਦਾ ਕੀਤੀ ਗਈ

ਬਟਾਲਾ 26 ਸਤੰਬਰ (ਅਵਿਨਾਸ਼ ਸ਼ਰਮਾ )

ਸ੍ਰੀ ਰਾਮ ਲੀਲਾ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਮਨਾਈ ਜਾਏਗੀ : ਅਸ਼ੋਕ ਕੁਮਾਰ / ਨੀਰਜ ਕੁਮਾਰ ਢੋਲਾ

: 2 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਰਾਮਲੀਲਾ ਨਾਈਟ ਦਾ ਝੰਡਾ ਪੂਜਨ ਅੱਜ ਕੀਤਾ ਗਿਆ ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਸ਼ੋਕ ਕੁਮਾਰ ਅਤੇ ਕੈਸ਼ੀਅਰ ਨੀਰਜ ਕੁਮਾਰ ਢੋਲਾ ਨੇ ਦੱਸਿਆ ਕਿ ਝੰਡਾ ਪੂਜਨ ਦੀ ਰਸਮ ਬੜੇ ਹੀ ਵਿਧੀ ਵਿਧਾਨ ਨਾਲ ਚੇਅਰਮੈਨ ਅਸ਼ੋਕ ਕੁਮਾਰ ਸਬ ਇੰਸਪੈਕਟਰ, ਪ੍ਰਧਾਨ ਅਸ਼ੋਕ ਕੁਮਾਰ, ਕੈਸ਼ੀਅਰ ਨੀਰਜ ਕੁਮਾਰ ਢੋਲਾ ਵਲੋ ਬਾਕੀ ਸਾਥੀਆਂ ਦੇ ਨਾਲ ਕੀਤੀ ਗਈ ਇਸ ਸਬੰਧੀ ਸ਼ਿਵ ਰਾਮਾ ਕ੍ਰਿਸ਼ਨਾ ਡਰਾਮਾਟਿਕ ਦੇ ਅਹੁਦੇਦਾਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹਰ ਸਾਲ ਦੀ ਤਰ੍ਹਾਂ ਭਗਵਾਨ ਸ੍ਰੀ ਰਾਮ ਦੀ ਰਾਮਲੀਲਾ ਨਾਈਟ ਕਲੱਬ ਵਲੋਂ ਮੰਦਰ ਕ੍ਰਿਸ਼ਨਾ ਸ਼ਨੀ ਮੰਦਰ ਵਾਲੀ ਗਲੀ ਮਹੱਲਾ ਗੁਰੂ ਨਾਨਕ ਨਗਰ ਬਟਾਲਾ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾਈ ਜਾਵੇਗੀ ਅਤੇ ਇਸ ਮੌਕੇ ਤੇ , ਚੇਅਰਮੈਨ ਅਸ਼ੋਕ ਕੁਮਾਰ,ਪ੍ਰਧਾਨ ਅਸ਼ੋਕ ਕੁਮਾਰ ਅਤੇ ਕੈਸ਼ੀਅਰ ਨੀਰਜ ਕੁਮਾਰ ਢੋਲਾ ਨੇ ਕਿਹਾ ਕਿ ਸਾਨੂੰ ਸ੍ਰੀ ਰਾਮ ਵੱਲੋਂ ਦਰਸ਼ਾਏ ਹੋਏ ਮਾਰਗ ਤੇ ਚਲਣਾ ਚਾਹੀਦਾ ਹੈ ਅਤੇ ਆਉਣ ਵਾਲੀ ਪੀੜੀ ਨੂੰ ਵੀ ਇਸ ਬਾਰੇ ਜਾਣੂ ਕਰਾਉਣਾ ਚਾਹੀਦਾ ਹੈ ਕਿਉਂਕਿ ਸ੍ਰੀ ਰਾਮ ਵੱਲੋਂ ਆਪਣੇ ਭਰਾ ਅਤੇ ਪਰਿਵਾਰ ਨੂੰ ਹਮੇਸ਼ਾ ਸੱਚਾਈ ਤੇ ਚੱਲਣ ਲਈ ਪ੍ਰੇਰਿਤ ਕੀਤਾ ਸੀ ਅਤੇ ਅੱਜ ਵੀ ਉਸੇ ਲੜੀ ਤਹਿਤ ਪ੍ਰਭੂ ਰਾਮ ਦੇ ਦਰਸ਼ਾਏ ਹੋਏ ਮਾਰਗ ਤੇ ਸੰਸਾਰ ਵਿੱਚ ਇਹ ਵਿਧੀ ਵਿਧਾਨ ਪੂਰਵਕ ਅੱਜ ਵੀ ਰਾਮਲੀਲਾ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਨੂੰ ਮਨਾਇਆ ਜਾਂਦਾ ਹੈ ਇਸ ਮੌਕੇ ਤੇ ਕਲੱਬ ਦੇ ਉਪ ਪ੍ਰਧਾਨ ਸ਼ਮਸ਼ੇਰ ਸਿੰਘ ਗੋਸ਼ੂ ਅਤੇ ਡਾਇਰੈਕਟਰ ਜਤਿੰਦਰ ਸਿੰਘ ਲੱਕੀ ਉਪ ਡਾਇਰੈਕਟਰ ਸਤੀਸ਼ ਕੁਮਾਰ ਬੱਗਾ ਤੋ ਇਲਾਵਾ ਪੰਡਿਤ ਰਾਮ ਪ੍ਰਸਾਦ ਸ਼ਰਮਾ ਅਤੇ ਹੋਰ ਵੀ ਸੰਗਤਾਂ ਹਾਜ਼ਰ ਸਨ

error: copy content is like crime its probhihated