Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਾ ਸੁਖਪਾਲਵੀਰ ਸਿੰਘ ਨੇ ਅਸਿਸਟੈਂਟ ਪਲਾਂਟ ਪ੍ਰ੍ਰਰਟੈਕਸ਼ਨ ਅਫਸਰ ਵਜੋਂ ਅਹੁਦਾ ਸੰਭਾਲਿਆ

ਡਾ ਸੁਖਪਾਲਵੀਰ ਸਿੰਘ ਨੇ ਅਸਿਸਟੈਂਟ ਪਲਾਂਟ ਪ੍ਰ੍ਰਰਟੈਕਸ਼ਨ ਅਫਸਰ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ 27 ਸਤੰਬਰ (ਚੌਧਰੀ) 

: ਡਾ ਸੁਖਪਾਲਵੀਰ ਸਿੰਘ ਨੇ ਅਸਿਸਟੈਂਟ ਪਲਾਂਟ ਪ੍ਰ੍ਰਰਟੈਕਸ਼ਨ ਅਫਸਰ ਵਜਰ ਆਪਣੀ ਨਵੀਂ ਜਿੰਮੇਵਗਾਰੀ ਸੰਭਾਲ ਲਈ ਹੈ। ਇਸ ਤਰ ਪਹਿਲਾ ਉਹ ਕੰਗਮਾਈ ,ਬਲਾਕ ਭੂੰਗਾ ਵਿਖੇ ਖੇਤੀਬਾੜੀ ਵਿਕਾਸ ਅਫਸਰ ਵਜੋਂ ਸੇਵਾ ਨਿਭਾ ਰਹੇ ਸਨ।ਨਵਾਂ ਚਾਰਜ ਸੰਭਾਲਦੇ ਸਮੇਂ ਡਾਕਟਰ ਸੁਖਪਾਲਵੀਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੁਆਰਾ ਮਿਲੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।।ਉਹਨਾਂ ਕਿਹਾ ਕਿ ਉਹ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹਨ। ਉਹਨਾ ਦਾ ਮੁੱਖ ਮਕਸਦ ਇਹ ਹੈ ਕਿ ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਸਮੇਂ ਸਿਰ ਮਿਲਣ ਤਾਂ ਜਰ ਉਹਨਾਂ ਦੀ ਪੈਦਾਵਾਰ ਵਿੱਚ ਵਾਧਾ ਹਰ ਸਕੇ ਅਤੇ ਖੇਤੀਬਾੜੀ ਦੇ ਸੰਤਰਖਜਨਕ ਨਤੀਜੇ ਮਿਲਣ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਦਪਿੰਦਰ ਸਿੰਘ,ਸਮੂਹ ਖੇਤੀਬਾੜੀ ਵਿਕਾਸ ਅਫਸਰ ਅਤੇ ਹਰਰ ਸਟਾਫ ਮOਜੂਦ ਸਨ। ਸਭ ਨੇ ਡਾ ਸੁਖਪਾਲਵੀਰ ਸਿੰਘ ਨੂੰ ਨਵੀਂ ਜਿੰਮੇਵਾਰੀ ਲਈ ਵਧਾਈਆਂ ਦਿੱਤੀਆ ਅਤੇ ਉਮੀਦ ਜਤਾਈ ਕਿ ਉਹ ਕਿਸਾਨੀ ਹਿੱਤ ਵਿੱਚ ਕੰਮ ਕਰਨਗੇ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਮਹੱਤਵਪੂਰਨ ਯਰਗਦਾਨ ਪਾਉਣਗੇ।