Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਸਟਾਰਟਅਪ ਅਤੇ ਐਂਟਰਪਨਿਓਰਸ਼ਿਪ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਸਟਾਰਟਅਪ ਅਤੇ ਐਂਟਰਪਨਿਓਰਸ਼ਿਪ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 28 ਸਤੰਬਰ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਖਾਲਸਾ ਕਾਲਜ ਗੜਦੀਵਾਲਾ ਦੇ ਆਈ. ਆਈ. ਸੀ ਸੈਲ ਦੇ ਸਹਿਯੋਗ ਨਾਲ ਕਮਰਸ ਅਤੇ ਇਕਨੋਮਿਕਸ ਵਿਭਾਗ ਦੁਆਰਾ ਮਿਲ ਕੇ ਸਟਾਰਟਅਪ ਅਤੇ ਐਂਟਰਪਨਿਓਰਸ਼ਿਪ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਕ੍ਰਿਤੀਕਾ ਸ਼ਰਮਾ ਨੇ ਅੱਜ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਕਾਰੋਬਾਰੀ ਲੈਂਡਸਕੇਪ ਵਿੱਚ ਨਵੀਨਤਾ ਅਤੇ ਰਚਨਾਤਮਕ ਸੋਚ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਹਨਾ  ਨੇ ਉਜਾਗਰ ਕੀਤਾ ਕਿ ਕਿਵੇਂ ਨੌਜਵਾਨ ਦਿਮਾਗ ਪ੍ਰਭਾਵਸ਼ਾਲੀ ਸਟਾਰਟਅੱਪ ਬਣਾਉਣ ਲਈ ਆਪਣੇ ਜਨੂੰਨ ਨੂੰ ਵਰਤ ਸਕਦੇ ਹਨ, ਨਾਲ ਹੀ ਉੱਦਮੀਆਂ ਨੂੰ ਦਰਪੇਸ਼ ਚੁਣੌਤੀਆਂ ਅਤੇ ਉਹਨਾਂ ਨੂੰ ਦੂਰ ਕਰਨ ਲਈ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਉੱਦਮੀ ਸੁਪਨਿਆਂ ਨੂੰ ਦ੍ਰਿੜਤਾ ਅਤੇ ਲਚਕੀਲੇਪਣ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਾ਼ ਅਰਚਨਾ ਠਾਕੁਰ ਨੇ ਸਟਾਰਟਅਪ ਬਿਜਨਸ ਪਲੈਨ ਦੀ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਸਬੰਧੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਤੇ ਡਾ. ਅਰcਨਾ ਠਾਕੁਰ,  ਮੈਡਮ ਸ਼ਰਨਜੀਤ ਕੌਰ, ਮੈਡਮ ਜਸਪ੍ਰੀਤ ਕੌਰ ਅਤੇ ਵਿਦਿਆਰਥੀ ਸ਼ਾਮਿਲ ਸਨ।

error: copy content is like crime its probhihated