Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਗੜ੍ਹਦੀਵਾਲਾ ਦੇ ਇਸ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ.. ਪੜ੍ਹੋ ਵੇਰਵਾ

ਗੜ੍ਹਦੀਵਾਲਾ ਦੇ ਇਸ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ.. ਪੜ੍ਹੋ ਵੇਰਵਾ

ਗੜ੍ਹਦੀਵਾਲਾ 28 ਸਤੰਬਰ (ਚੌਧਰੀ) 

: ਗੜਦੀਵਾਲਾ ਦੇ ਅਧੀਨ ਪੈਂਦੇ ਪਿੰਡ ਜੀਆ ਸਹੋਤਾ ਖੁਰਦ ਅਤੇ ਹਰਦੋ ਪੱਟੀ ਬੜੈਚ ਦੀ ਸਾਂਝੀ ਪੰਚਾਇਤ ਦੀ ਚੋਣ  ਪਿੰਡ ਦੇ ਪਤਵੰਤੇ ਸੱਜਣਾਂ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ।ਜਿਸ ਵਿੱਚ ਸਰਪੰਚ ਦਿਲਦਾਰ ਸਿੰਘ, ਪੰਚ ਹਰਜਿੰਦਰ ਸਿੰਘ, ਪੰਚ ਸੰਦੀਪ ਕੌਰ,ਸੁਰਜੀਤ ਕੌਰ, ਪੰਚ ਰਣਵੀਰ ਸਿੰਘ ਹਰਦੋਪੱਟੀ ਬੁੜੈਚ, ਪੰਚ ਤਨਪ੍ਰੀਤ ਸਿੰਘ ਹਰਦੋਪੱਟੀ ਸਰਬ ਸੰਮਤੀ ਨਾਲ ਚੁਣੇ ਗਏ। ਪਿੰਡ ਦੇ ਨਵੇਂ ਚੁਣੇ ਸਰਪੰਚ ਦਿਲਦਾਰ ਸਿੰਘ ਨੇ ਸਾਰੇ ਪਿੰਡ ਵਾਸੀਆਂ ਦਾ ਇਸ ਸੋਹਣੇ ਕਾਰਜ ਲਈ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਅਮਰਜੀਤ ਸਿੰਘ ਸਹੋਤਾ, ਹਰਵਿੰਦਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੋਤ ਸਿੰਘ, ਜਗਵਿੰਦਰ ਸਿੰਘ, ਮਨਜਿੰਦਰ ਸਿੰਘ, ਸੰਦੀਪ ਸਿੰਘ, ਗੁਰਜੰਟ ਸਿੰਘ, ਰਘਵੀਰ ਸਿੰਘ, ਅਜੇਵੀਰ ਸਿੰਘ, ਕਰਨੈਲ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਕੌਰ ਸਮੇਤ ਪਿੰਡ ਦੇ ਹੋਰ ਪਤਵੰਤੇ ਹਾਜਰ ਸਨ।