Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਰੀ ਦੇ ਸਾਮਾਨ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ 

ਚੋਰੀ ਦੇ ਸਾਮਾਨ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ 

ਫਗਵਾੜਾ 28 ਸਤੰਬਰ (ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਇੰਸਪੈਕਟਰ ਗੌਰਵ ਧੀਰ ਮੁੱਖ ਅਫਸਰ ਥਾਣਾ ਸਤਨਾਮਪੁਰਾ ਫਗਵਾੜਾ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ. ਜਸਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੁਕੇਸ਼ ਮਾਹੀ ਪੁੱਤਰ ਗੁਰਮੇਲ ਰਾਮ ਵਾਸੀ ਜੰਡਿਆਲਾ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਖਿਲਾਫ ਮੁਕੱਦਮਾ ਨੰਬਰ 125 ਮਿਤੀ 28.09.2024 ਅ/ਧ 331(4),305 BNS ਥਾਣਾ ਸਤਨਾਮਪੁਰਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਖਿਲਾਫ ਦਰਜ ਰਜਿਸਟਰ ਕਰਕੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ l ਦੋਸ਼ੀ ਪਾਸੋ ਇੱਕ ਗਰਾਈਡਰ ਲੋਹਾ ਕੱਟਣ ਵਾਲਾ, ਇੱਕ ਮਿਊਜ਼ਿਕ ਪਲੇਅਰ , ਇੱਕ ਡਿਜੀਟਲ ਸੈਟ ਬਾਕਸ ,ਇੱਕ ਲਾਈਟ ਅਤੇ ਹੋਰ ਚੋਰੀ ਕੀਤੇ ਸਮਾਨ ਦੀ ਬ੍ਰਾਮਦਗੀ ਕੀਤੀ ਜਾ ਚੁੱਕੀ ਹੈ ਅਤੇ ਹੋਰ ਕੀਤੀਆਂ ਚੋਰੀਆਂ ਦੀ ਪੁੱਛਗਿੱਛ ਦਾ ਦੌਰ ਜਾਰੀ ਅਤੇ ਹੋਰ ਕੀਤੀਆਂ ਚੋਰੀਆਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ l