Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਗੜ੍ਹਦੀਵਾਲਾ ਦੇ ਇੱਕ ਹੋਰ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਗੜ੍ਹਦੀਵਾਲਾ ਦੇ ਇੱਕ ਹੋਰ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਗੜਦੀਵਾਲਾ 29 ਸਤੰਬਰ (ਚੌਧਰੀ)

: ਗੜ੍ਹਦੀਵਾਲਾ ਦੇ ਅਧੀਨ ਪੈਂਦੇ ਦੇ ਪਿੰਡ ਸਹਿਜੋਵਾਲ, ਬਲਾਕ ਭੁੰਗਾ ਤਹਿਸੀਲ ਦਸੂਹਾ,ਜ਼ਿਲਾ ਹੁਸ਼ਿਆਰਪੁਰ ਦੀ ਪੰਚਾਇਤ ਦੀ ਚੋਣ ਪਤਵੰਤੇ ਸੱਜਣਾਂ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਮਨੋਜ ਜੋਤੀ ਪਤਨੀ ਰਜੀਵ ਕੁਮਾਰ ਸਰਪੰਚ ਬਣੀ ।ਪੰਚ ਰਮਨ ਕੁਮਾਰ, ਨੇਤਰ ਸਿੰਘ ,ਕਿਰਨ ,ਰੂਪ ਲਾਲ ਤੇ ਅਮਰਜੀਤ ਕੌਰ ਪੰਚ ਚੁਣੇ ਗਏ । ਪਿੰਡ ਦੀ ਬਣੀ ਸਰਪੰਚ ਮਨੋਜ ਜੋਤੀ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ ਅਤੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਰਜੀਵ ਕੁਮਾਰ ,ਲੰਬੜਦਾਰ ਮਦਨ ਲਾਲ,ਪਰਸ਼ੋਤਮ ਲਾਲ,ਗੁਰਨਾਮ ਸਿੰਘ,  ਹਰੀ ਸਿੰਘ ,ਸੇਵਾ ਸਿੰਘ ,ਸ਼ਸ਼ੀ ਪਾਲ, ਅਸੀਸ, ਮਹਿੰਦਰ ਕੌਰ, ਰਾਜ ਰਾਣੀ, ਪਿਆਰਾ ਲਾਲ, ਰਾਜ ਕੁਮਾਰ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

error: copy content is like crime its probhihated