Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਗੜ੍ਹਦੀਵਾਲਾ ਦੇ ਇਸ ਪਿੰਡ ਦੀ ਸਰਬਸੰਮਤੀ ਨਾਲ਼ ਪੰਚਾਇਤ ਦੀ ਹੋਈ ਚੋਣ

ਗੜ੍ਹਦੀਵਾਲਾ ਦੇ ਇਸ ਪਿੰਡ ਦੀ ਸਰਬਸੰਮਤੀ ਨਾਲ਼ ਪੰਚਾਇਤ ਦੀ ਹੋਈ ਚੋਣ

ਗੜ੍ਹਦੀਵਾਲਾ 29 ਸਤੰਬਰ (ਚੌਧਰੀ) 

: ਅੱਜ ਮਿਤੀ 29 ਸਤੰਬਰ, 2024 ਨੂੰ ਪਿੰਡ ਜੀਆ ਸਹੋਤਾ ਕਲਾਂ ਬਲਾਕ ਭੂੰਗਾ ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਨਗਰ ਨਿਵਾਸੀਆਂ ਦਾ ਇਕੱਠ ਹੋਇਆ। ਜਿਸ ਵਿੱਚ ਸਰਬਸੰਮਤੀ ਨਾਲ਼ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ ਗਈ। ਸਾਰੇ ਨਗਰ ਨਿਵਾਸੀਆਂ ਨੇ ਇਕਮੱਤ ਹੋ ਕੇ ਪੰਚਾਇਤ ਦੀ ਚੋਣ ਕੀਤੀ। ਜਿਸ ਵਿੱਚ ਸਰਦਾਰਨੀ ਨਰਿੰਦਰ ਕੌਰ ਨੂੰ ਸਰਪੰਚ ਅਤੇ ਸ. ਨਰਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਸੁਰਜਨ ਸਿੰਘ, ਸਰਦਾਰਨੀ ਕੁਲਦੀਪ ਕੌਰ ਅਤੇ ਸਰਦਾਰਨੀ ਅੰਜਨਾ ਕੁਮਾਰੀ ਨੂੰ ਪੰਚ ਚੁਣ ਲਿਆ ਗਿਆ। ਨਵੀਂ ਚੁਣੀ ਪੰਚਾਇਤ ਨੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਦਾਰਨੀ ਜੋਗਿੰਦਰ ਕੌਰ, ਪ੍ਰੋ. ਸੁਖਵਿੰਦਰ ਸਿੰਘ, ਸ. ਗੁਰਦੇਵ ਸਿੰਘ, ਇੰਸਪੈਕਟਰ ਗੁਰਮੀਤ ਸਿੰਘ, ਮਾਸਟਰ ਬਿਪਟਨ ਕੁਮਾਰ, ਲੰਬੜਦਾਰ ਸੁਰਿੰਦਰ ਸਿੰਘ, ਮਾਸਟਰ ਸਤਨਾਮ ਸਿੰਘ, ਸ. ਬਲਵਿੰਦਰ ਸਿੰਘ, ਸ. ਕੇਹਰ ਸਿੰਘ, ਸ. ਚਮਨ ਸਿੰਘ, ਸ. ਕਿਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਹਰਮੇਸ਼ ਸਿੰਘ, ਸ. ਸੁਖਵਿੰਦਰ ਸਿੰਘ ਕਾਲਾ, ਸ. ਭਰਪੂਰ ਸਿੰਘ, ਸ. ਸੁਖਮਨ ਸਿੰਘ, ਸ. ਸਨਵੀਰ ਸਿੰਘ, ਸ. ਗੁਰਪ੍ਰੀਤ ਸਿੰਘ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।