Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪਿੰਡ ਰਾਣਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਪਿੰਡ ਰਾਣਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਗੜਦੀਵਾਲਾ 1 ਅਕਤੂਬਰ (ਚੌਧਰੀ)

: ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਰਾਣਾ , ਬਲਾਕ ਭੁੰਗਾ ਤਹਿਸੀਲ ਦਸੂਹਾ, ਜ਼ਿਲਾ ਹੁਸ਼ਿਆਰਪੁਰ ਦੀ ਪੰਚਾਇਤ ਦੀ ਚੋਣ ਪਿੰਡ ਦੇ ਪਤਵੰਤੇ ਸੱਜਣਾਂ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਕੁਲਦੀਪ ਕੁਮਾਰ ਮਿੰਟੂ ਪੁੱਤਰ ਸਰਵਣ ਸਿੰਘ ਨੂੰ ਸਰਪੰਚ ਬਣਾਇਆ ਗਿਆ ਹੈ। ਕੁਲਦੀਪ ਸਿੰਘ ਗੁਰਨਾਮ ਸਿੰਘ,ਤੀਰਥ ਸਿੰਘ, ਜੋਗਿੰਦਰ ਕੌਰ, ਸਤਵਿੰਦਰ ਕੌਰ ਸਾਰੇ ਪੰਚ ਚੁਣੇ ਗਏ। ਪਿੰਡ ਦੇ ਨਵ ਨਿਯੁਕਤ ਚੁਣੇ ਗਏ ਸਰਪੰਚ ਕੁਲਦੀਪ ਕੁਮਾਰ ਮਿੰਟੂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬੂਟਾ ਸਿੰਘ, ਜਤਿੰਦਰ ਸਿੰਘ, ਸ਼ੀਤਲ ਸਿੰਘ, ਉਂਕਾਰ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ, ਲਵਪ੍ਰੀਤ ਸਿੰਘ, ਸਰਵਣ ਸਿੰਘ, ਧਰਮਪਾਲ ਸਿੰਘ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

error: copy content is like crime its probhihated