Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਅੱਜ ਤੇ ਭਲਕੇ ਵੀ ਖੁੱਲ੍ਹੇ ਰਹਿਣਗੇ ਜ਼ਿਲ੍ਹੇ ਦੇ ਸਾਰੇ ਬੀ.ਡੀ.ਪੀ.ਓ ਦਫਤਰ ਅਤੇ ਸੇਵਾ ਕੇਂਦਰ*

*ਅੱਜ ਤੇ ਭਲਕੇ ਵੀ ਖੁੱਲ੍ਹੇ ਰਹਿਣਗੇ ਜ਼ਿਲ੍ਹੇ ਦੇ ਸਾਰੇ ਬੀ.ਡੀ.ਪੀ.ਓ ਦਫਤਰ ਅਤੇ ਸੇਵਾ ਕੇਂਦਰ*

ਨਵਾਂਸ਼ਹਿਰ (ਐਸ ਕੇ ਜੋਸ਼ੀ) 

: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਮੱਦੇਨਜ਼ਰ ਉਮੀਦਵਾਰਾਂ ਦੀ ਸਹੂਲਤ ਲਈ ਐਨ.ਓ.ਸੀ ਆਦਿ ਲੈਣ ਲਈ ਅੱਜ ਮਿਤੀ 2 ਅਕਤੂਬਰ ਅਤੇ ਭਲਕੇ ਮਿਤੀ 3 ਅਕਤੂਬਰ ਨੂੰ ਸਰਕਾਰੀ ਛੁੱਟੀ ਵਾਲੇ ਦਿਨ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਬੀ.ਡੀ.ਪੀ. ਓ ਦਫ਼ਤਰ ਖੁੱਲ੍ਹੇ ਰਹਿਣਗੇ। ਇਸੇ ਤਰ੍ਹਾਂ ਹਲਫ਼ਨਾਮਾ ਆਦਿ ਬਣਵਾਉਣ ਲਈ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ ਅਤੇ ਭਲਕੇ ਦੋਵੇਂ ਦਿਨ ਖੁੱਲ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਉਮੀਦਵਾਰ, ਛੁੱਟੀ ਵਾਲੇ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਬੀ.ਡੀ.ਪੀ. ਓ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਦਾ ਲਾਭ ਲੈ ਸਕਦੇ ਹਨ।