Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਾ.ਰਵਜੋਤ ਦੇ ਕੈਬਨਿਟ ਮੰਤਰੀ ਬਣਨ ਤੇ ਦਿੱਤੀਆਂ ਵਧਾਈਆਂ 

ਡਾ.ਰਵਜੋਤ ਦੇ ਕੈਬਨਿਟ ਮੰਤਰੀ ਬਣਨ ਤੇ ਦਿੱਤੀਆਂ ਵਧਾਈਆਂ 

ਗੜਦੀਵਾਲਾ 6 ਅਕਤੂਬਰ (ਚੌਧਰੀ) 
: ਰਾਮਦਾਸੀਆ ਸਿੱਖ ਕਮਿਊਨਿਟੀ ਕੇਅਰ ਸੋਸਾਇਟੀ ਪੰਜਾਬ ਦੇ ਬਫਦ ਵੱਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਡਾਕਟਰ ਰਵਜੋਤ ਸਿੰਘ ਜੀ ਨੂੰ  ਕੈਬਨਟ ਮੰਤਰੀ ਬਣਾਉਣ  ਤੇ ਧੰਨਵਾਦ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧਾਈਆਂ ਦਿੰਦੇ ਹੋਏ ਸਨਮਾਨ ਚਿੰਨ ਨਾਲ ਸਨਮਾਨ ਕੀਤਾ ਗਿਆ। ਇਸ ਵਫਦ ਵਿੱਚ ਗੁਰਚਰਨ ਸਿੰਘ ਜਿੰਦ ਪ੍ਰਧਾਨ ਗੋਕਲ ਨਗਰ ਹੁਸ਼ਿਆਰਪੁਰ ,ਰਜਿੰਦਰ ਸਿੰਘ ਦਿੱਲੀ ਮੀਤ ਪ੍ਰਧਾਨ,ਹਰਮਿੰਦਰ ਸਿੰਘ ਨਲੋਈਆਂ ਚੌਂਕ , ਜਨਰਲ ਸੈਕਟਰੀ, ਸੁਰਿੰਦਰ ਸਿੰਘ ਚੱਬੇਵਾਲ ਸਰਪ੍ਰਸਤ ,ਹਰਮਿੰਦਰ ਸਿੰਘ ਮਿਲਕ ਪਲਾਟ, ਮਲਕੀਤ ਸਿੰਘ ਮੀਕਾ ਮੀਤ ਖਜਾਨਚੀ,ਸੁਰਿੰਦਰ ਸਿੰਘ ਪੱਪੂ,ਨਿਰਮਲ ਸਿੰਘ,ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਜੋਵਾਲ  ਬਲਵਿੰਦਰ ਸਿੰਘ ਭਾਨਾ ,ਪਰੈਸ ਸਕੱਤਰ ਮਲਕੀਤ ਸਿੰਘ ਪੰਡੋਰੀ ਅਟਵਾਲ,ਕਰਮਵੀਰ ਸਿੰਘ ਸੁਖਵਿੰਦਰ ਸਿੰਘ ,ਓਕਾਰ ਸਿੰਘ ਸੋਡੀ,ਤਰਸੇਮ ਸਿੰਘ ਜੀ ਸ਼ਾਮਲ ਹੋਏ।
error: copy content is like crime its probhihated