Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਚੋਰੀ ਦੇ 5 ਮੋਟਰਸਾਈਕਲ ਅਤੇ 1 ਸਕੂਟਰੀ ਸਮੇਤ 4 ਨੌਜਵਾਨ ਕੀਤੇ ਕਾਬੂ

ਚੋਰੀ ਦੇ 5 ਮੋਟਰਸਾਈਕਲ ਅਤੇ 1 ਸਕੂਟਰੀ ਸਮੇਤ 4 ਨੌਜਵਾਨ ਕੀਤੇ ਕਾਬੂ

ਫਗਵਾੜਾ 6 ਅਕਤੂਬਰ (ਲਾਲੀ ) 

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਭਾਰਤ ਭੂਸ਼ਨ ਉਪ-ਪੁਲਿਸ ਕਪਤਾਨ ਸਬ ਡਵੀਜਨ ਫ਼ਗਵਾੜਾ ਅਤੇ ਇੰਸਪੈਕਟਰ ਗੌਰਵ ਧੀਰ 411/ਜੇ.ਆਰ. ਮੁੱਖ ਅਫਸਰ ਥਾਣਾ ਸਤਨਾਮਪੁਰਾ, ਫਗਵਾੜਾ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ. ਸਰਬਜੀਤ ਸਿੰਘ ਨੰਬਰ 1180/ਕਪੂ. ਸਮੇਤ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਲਵਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਬੋਕੜ ਡੋਗਰਾ ਥਾਣਾ ਲਾਡੋਵਾਲ ਜਿਲਾ ਲੁਧਿਆਣਾ ਦੇ ਖਿਲਾਫ ਮੁਕੱਦਮਾ ਨੰਬਰ 127 ਮਿਤੀ 03.10.2024 ਅ/ਧ 303(2),317 (2) BNS ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਦੇ ਖਿਲਾਫ ਦਰਜ ਰਜਿਸਟਰ ਕਰਕੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ l ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਗਿਆ ਸੀ , ਜਿਸਨੇ ਦੌਰਾਨੇ ਫਰਦ ਇੰਕਸ਼ਾਫ ਕੀਤਾ ਕਿ ਉਹ ਦੀਪਕ ਉਰਫ ਦੀਪੂ ਪੁੱਤਰ ਪ੍ਰਵੀਨ ਕੁਮਾਰ ਵਾਸੀ ਮੁਹੱਲਾ ਭਗਤਪੁਰਾ ਗਲੀ ਨੰਬਰ 4 ਥਾਣਾ ਸਤਨਾਮਪੁਰਾ ਫਗਵਾੜਾ,ਚੇਤਨ ਪੁੱਤਰ ਅਨੀਲ ਵਾਸੀ ਮੁਹੱਲਾ ਭਗਤਪੁਰਾ ਗਲੀ ਨੰਬਰ 3 ਥਾਣਾ ਸਤਨਾਮਪੁਰਾ ਫਗਵਾੜਾ ਅਤੇ ਅੰਚਿਤ ਪੁੱਤਰ ਦਨੇਸ਼ ਸ਼ਰਮਾ ਵਾਸੀ ਮੁਹੱਲਾ ਭਗਤਪੁਰਾ ਗਲੀ ਨੰਬਰ 2 ਥਾਣਾ ਸਤਨਾਮਪੁਰਾ ਫਗਵਾੜਾ ਨਾਲ ਰਲ ਕੇ ਚੋਰੀਆਂ ਕਰਦੇ ਹਨ ਜਿਸ ‘ਤੇ ਦੀਪਕ ਉਰਫ ਦੀਪੂ,ਚੇਤਨ ਅਤੇ ਅੰਚਿਤ ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰਨ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਿਹਨਾਂ ਦੇ ਕੀਤੇ ਫਰਦ ਇੰਕਸ਼ਾਫ ਮੁਤਾਬਕ ਚੋਰੀ ਸ਼ੁਦਾ 5 ਮੋਟਰਸਾਈਕਲ ਬਿਨਾ ਨੰਬਰੀ ਅਤੇ ਇੱਕ ਸਕੂਟਰੀ ਬਿਨਾ ਨੰਬਰੀ ਬ੍ਰਾਮਦ ਕੀਤੀ ਗਈ ਹੈ l