Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਕਮਿਉਨਿਟੀ ਹੈਲਥ ਸੈੰਟਰ ਭੂੰਗਾ ਵਿਖੇ ਕਾਇਆਕਲਪ ਮੁਹਿਮ ਸੰਬੰਧੀ ਨਿਰੀਖਣ

ਕਮਿਉਨਿਟੀ ਹੈਲਥ ਸੈੰਟਰ ਭੂੰਗਾ ਵਿਖੇ ਕਾਇਆਕਲਪ ਮੁਹਿਮ ਸੰਬੰਧੀ ਨਿਰੀਖਣ

ਗੜ੍ਹਦੀਵਾਲਾ 8 ਅਕਤੂਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗੁਵਾਈ ਹੇਠ “ਸਵੱਛ ਭਾਰਤ ਅਭਿਆਨ” ਤਹਿਤ ਸਟੇਟ ਤੋਂ ੳਾਏ ਡਾ. ਹਨੀ ਅਤੇ ਹਰਮਿੰਦਰ ਕੌਰ ਦੁਆਰਾ ਕਮਿਉਨਿਟੀ ਹੈਲਥ ਸੈੰਟਰ ਭੂੰਗਾ ਵਿਖੇ ਕੀਤਾ ਗਿਆ।
ਇਸ ਮੌਕੇ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਸਾਫ ਸੁਥਰੀ ਅਤੇ ਵਧੀਆ ਸਿਹਤ ਸਹੂਲਤਾ ਦੇਣ ਸਬੰਧੀ ਸਵੱਛ ਭਾਰਤ ਅਭਿਆਨ ਤਹਿਤ ਕਾਇਆ ਕਲਪ ਮੁਹਿਮ ਚਲਾਈ ਗਈ ਹੈ ।ਇਸ ਮੁਹਿਮ ਤਹਿਤ ਉਚ ਪਧਰੀ ਟੀਮ ਦੁਆਰਾ ਸਰਕਾਰੀ ਹਸਪਤਾਲਾਂ ਦੀ ਸਾਫ ਸਫਾਈ , ਹਾਈਜੀਨ ਅਤੇ ਇੰਫੈਕਸ਼ਨ ਕਟਰੋਲ ਸਬੰਧੀ ਨਿਰੀਖਣ ਕੀਤਾ ਗਿਆ ਇਸ ਮੌਕੇ ਟੀਮ ਦੁਆਰਾ ਹਸਪਤਾਲਾਂ ਦੇ ਰੱਖ-ਰਖਾਅ ਅਤੇ ਸਹੂਲਤਾਂ,ਸਫਾਈ ਅਤੇ ਸਿਹਤ ਪ੍ਰਬੰਧਨ, ਸੁੱਕਾ ਅਤੇ ਗਿੱਲਾ ਕੂੜਾ ਪ੍ਰਬੰਧਨ , ਲਾਗ ਕੰਟਰੋਲ ਪ੍ਰਬੰਧਨ, ਹੈਲਥਕੇਅਰ ਸਪੋਰਟ ਸੇਵਾਵਾਂ ਅਤੇ ਸਾਫ-ਸਫਾਈ ਦਾ ਨਿਰੀਖਣ ਤੇ ਸਤੁਸ਼ਟੀ ਪ੍ਰਗਟਾਈ ਅਤੇ ਸਮੂਹ ਸਟਾਫ ਨੂੰ ਦਿਸ਼ਾ ਨਿਰਦੇਸ਼ ਦਿਤੇ ਗਏ।ਇਸ ਮੌਕੇ ਡਾ.ਜਗਤਾਰ ਸਿੰਘ ਨੇ ਕਿਹਾ ਕਿ ਹਸਪਤਾਲ ਦਾ ਸਮੂਹ ਸਟਾਫ ਲੋਕਾਂ ਨੂੰ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਵੱਧੀਆਂ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਬਚਨਵੱਧ ਹੈ ।
ਇਸ ਮੌਕੇ ਡਾ.ਹਰਦੀਪ ਸਿੰਘ, ਡਾ. ਹਰਪ੍ਰੀਤ ਕੌਰ, ਜਸਤਿੰਦਰ ਸਿੰਘ ਬੀ.ਈ.ਈ ਅਤੇ ਸਮੂਜ ਸਟਾਫ ਮੈਂਬਰ ਹਾਜਰ ਸਨ ।

error: copy content is like crime its probhihated