Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਨਜਾਇਜ਼ ਪਿਸਟਲ ਅਤੇ ਜਿੰਦਾ ਕਾਰਤੂਸ ਸਮੇਤ 2 ਵਿਅਕਤੀ ਕੀਤੇ ਕਾਬੂ

ਪੁਲਿਸ ਨੇ ਨਜਾਇਜ਼ ਪਿਸਟਲ ਅਤੇ ਜਿੰਦਾ ਕਾਰਤੂਸ ਸਮੇਤ 2 ਵਿਅਕਤੀ ਕੀਤੇ ਕਾਬੂ

ਫਗਵਾੜਾ 9 ਅਕਤੂਬਰ (ਲਾਲੀ)

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਭਾਰਤ ਭੂਸ਼ਣ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੇ ਦਿਸ਼ਾ ਨਿਰਦੇਸ਼ਾ ਅਤੇ ਸਬ ਇੰਸਪੈਕਟਰ ਅਮਨਦੀਪ ਕੁਮਾਰ 38/ਜੇ.ਆਰ. ਮੁੱਖ ਅਫਸਰ ਥਾਣਾ ਸਦਰ ਫਗਵਾੜਾ ਅਤੇ ਐੱਸ. ਆਈ. ਬਿਸਮਨ ਸ਼ਾਹੀ ਇੰਚਾਰਜ ਸੀ. ਆਈ. ਏ. ਸਟਾਫ ਫਗਵਾੜਾ ਦੀ ਯੋਗ ਅਗਵਾਈ ਹੇਠ ਏ. ਐੱਸ .ਆਈ. ਜਸਪਾਲ ਲਾਲ 885/ਕਪੂ ਸਮੇਤ ਪੁਲਿਸ ਪਾਰਟੀ ਨੇ ਮੁੱਕਦਮਾ ਨੰਬਰ 97 ਮਿਤੀ 09.10.24 ਅ/ਧ 25-54-59 ਅਸਲਾ ਐਕਟ ਥਾਣਾ ਸਦਰ ਫਗਵਾੜਾ ਵਿੱਚ ਦੋਸ਼ੀ ਹਰਪ੍ਰੀਤ ਲਾਲ ਉਰਫ ਹੈਪੀ ਪੁੱਤਰ ਰਜਿੰਦਰ ਕੁਮਾਰ ਵਾਸੀ ਫੋਲੜੀਵਾਲ ਥਾਣਾ ਸਦਰ ਜਮਸ਼ੇਰ ਜਿਲ੍ਹਾ ਜਲੰਧਰ ਅਤੇ ਸਚਿਨ ਪੁੱਤਰ ਵੀਲੀਅਮਨ ਵਾਸੀ ਫੋਲੜੀਵਾਲ ਥਾਣਾ ਸਦਰ ਜਮਸ਼ੇਰ ਜਿਲ੍ਹਾ ਜਲੰਧਰ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਿਹਨਾਂ ਦੇ ਕਬਜੇ ਵਿੱਚੋਂ ਇੱਕ ਦੇਸੀ ਪਿਸਟਲ , 32 ਬੋਰ ਸਮੇਤ ਮੈਗਜੀਨ ਸਮੇਤ ਇੱਕ ਜਿੰਦਾ ਰੌਂਦ ਅਤੇ ਕਾਰ ਮਾਰਕਾ ਸਵੀਫਟ ਨੰਬਰੀ PB 09 W 8185 ਬ੍ਰਾਮਦ ਕੀਤੀ ਗਈ ਹੈ l ਇੱਥੇ ਜ਼ਿਕਰਯੋਗ ਹੈ ਕਿ ਇਹਨਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਮੁੱਕਦਮੇ ਦਰਜ ਰਜਿਸਟਰ ਹਨ । ਮਜੀਦ ਪੁੱਛਗਿੱਛ ਕਰਕੇ ਹੋਰ ਖੁਲਾਸੇ ਕੀਤੇ ਜਾਣਗੇ l