Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਮਰਸ ਵਿਭਾਗ ਵੱਲੋਂ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ

ਕਮਰਸ ਵਿਭਾਗ ਵੱਲੋਂ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ .ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜਦੀਵਾਲਾ ਵਿਖੇ ਕਮਰਸ ਵਿਭਾਗ ਵੱਲੋਂ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ, ਇਸ ਵਿੱਚ ਕਾਲਜ ਵਿੱਚ ਹੋਏ ਹਾਊਸ ਟੈਸਟ ਦੇ ਨਤੀਜਿਆਂ ਬਾਰੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਜਾਣੂ ਕਰਵਾਇਆ ਗਿਆ l ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਕਲਾਸ ਪ੍ਰਦਰਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ l ਇਸ ਮੌਕੇ ਵਿਭਾਗ ਦੇ ਮੁਖੀ ਡਾਕਟਰ ਹਰਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਾਲਜ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਵਿਦਿਆਰਥੀਆਂ ਦੇ ਆਪਸੀ ਸੰਬੰਧ ਨੂੰ ਮਜਬੂਤ ਕਰਨ ਦੇ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ । ਆੳਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ l ਇਸ ਮੌਕੇ ਕਮਰਸ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਹਾਜ਼ਰ ਸਨ।