Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅੰਕਿਤ ਸ਼ਰਮਾ ਪਿੰਡ ਪੰਡੋਰੀ ਅਟਵਾਲ ਦੇ ਸਭ ਤੋਂ ਛੋਟੀ ਉਮਰ ਦੇ ਬਣੇ ਸਰਪੰਚ

ਅੰਕਿਤ ਸ਼ਰਮਾ ਪਿੰਡ ਪੰਡੋਰੀ ਅਟਵਾਲ ਦੇ ਸਭ ਤੋਂ ਛੋਟੀ ਉਮਰ ਦੇ ਬਣੇ ਸਰਪੰਚ

ਗੜਦੀਵਾਲਾ 16 ਅਕਤੂਬਰ (ਚੌਧਰੀ)

: ਗੜਦੀਵਾਲਾ ਦੇ ਪਿੰਡ ਪੰਡੋਰੀ ਅਟਵਾਲ, ਬਲਾਕ ਭੂੰਗਾ ਤਹਿਸੀਲ ਦਸੂਹਾ ਜਿਲਾ ਹੁਸ਼ਿਆਰਪੁਰ ਦੇ ਅੰਕਿਤ ਸ਼ਰਮਾ 27 ਸਾਲ ਦੀ ਉਮਰ ਵਿੱਚ ਸਰਪੰਚ ਬਣੇ ਹਨ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਿੰਡ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾ ਕੇ ਇਲਾਕੇ ਤੋੰ ਸਾਰਿਆਂ ਤੋਂ ਵੱਧ ਸੁੰਦਰ ਬਣਾਇਆ ਜਾਵੇਗਾ ।ਉਹਨਾਂ ਕਿਹਾ ਕਿ ਐਨ ਆਰ ਆਈ ਵੀਰਾਂ ਵੱਲੋਂ ਅਸ਼ੀਰਵਾਦ ਵੀ ਪ੍ਰਾਪਤ ਹੈ ।ਉਹਨਾਂ ਕਿਹਾ ਕਿ ਵਿਦੇਸ਼ਾਂ ਤੋਂ ਪਿੰਡ ਤੋਂ ਗਏ ਸਾਡੇ ਰੱਬ ਵਰਗੇ ਬਜ਼ੁਰਗਾਂ ਦਾ ਭਰਵਾਂ ਅਸ਼ੀਰਵਾਦ ਮਿਲ ਰਿਹਾ ਹੈ ।ਅੰਕਿਤ ਸ਼ਰਮਾ ਪੜੇ ਲਿਖੇ (ਬੀ ਫਾਰਮੈਸੀ )ਸਰਪੰਚ ਬਣੇ ਹਨ। ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਅੰਕਿਤ ਸ਼ਰਮਾ ਦੇ ਬਾਬਾ ਜੀ ਨਾਥ ਰਾਮ ਪਿੰਡ ਪੰਡੋਰੀ ਅਟਵਾਲ ਦੇ ਲੰਮਾਂ ਸਮਾਂ ਸਰਪੰਚ ਰਹੇ ਹਨ।