Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜੈਸਮੀਨ ਜਾਡਲਾ ਨੇ ਪੰਚ ਬਣਕੇ ਕੀਤਾ ਜਨਤਾ ਦਾ ਧੰਨਵਾਦ

ਜੈਸਮੀਨ ਜਾਡਲਾ ਨੇ ਪੰਚ ਬਣਕੇ ਕੀਤਾ ਜਨਤਾ ਦਾ ਧੰਨਵਾਦ

ਨਵਾਂਸ਼ਹਿਰ (ਐਸਕੇ ਜੋਸ਼ੀ) 

: ਹਲਕਾ ਨਵਾਂਸ਼ਹਿਰ ਦੇ ਇਤਿਹਾਸਿਕ ਪਿੰਡ ਜਾਡਲਾ ਦੀ ਸੱਭ ਤੋਂ ਅਹਿਮ ਪੰਚ ਦੀ ਚੋਣ ਵਾਰਡ ਨੰਬਰ 8 ਵਿੱਚੋ ਸ਼੍ਰੋਮਣੀ ਅਕਾਲੀ ਦਲ ਦੇ ਜੈਸਮੀਨ ਜਾਡਲਾ ਪਤਨੀ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਪ੍ਰਧਾਨ ਦੋਆਬਾ ਜੋਨ ਨੇ ਵੱਡੀ ਜਿੱਤ ਹਾਸਲ ਕੀਤੀ ਜੈਸਮੀਨ ਜਾਡਲਾ ਨੇ 210 ਵੋਟਾਂ ਹਾਸਲ ਕੀਤੀਆਂ ਅਤੇ ਵੋਰਧੀ ਧਿਰ ਕਾਂਗਰਸ ਦੇ ਉਮੀਦਵਾਰ ਨੁੰ 58 ਵੋਟਾਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੁੰ 26 ਵੋਟਾਂ ਮਿਲੀਆ ਇਸ ਇਤਹਾਸਿਕ ਜਿੱਤ ਲਈ ਪੰਚ ਜੈਸਮੀਨ ਜਾਡਲਾ ਨੇ ਆਪਣੇ ਵਾਰਡ ਦੇ ਸਮੂਹ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਜਨਤਾ ਨੇ ਜੋ ਜੁੰਮੇਵਾਰੀ ਉਹਨਾਂ ਨੀ ਦਿਤੀ ਹੈ ਉਸ ਨੁੰ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਤੇ ਤਜਿੰਦਰ ਸਿੰਘ ਰਠੌਰ, ਸੁਖਵਿੰਦਰ ਸਿੰਘ ਮਿੰਟੂ ਨੰਬਰਦਾਰ, ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਪ੍ਰਧਾਨ ਦੋਆਬਾ ਜੋਨ, ਰਵਿੰਦਰ ਸਿੰਘ ਜਾਡਲਾ ਸਾਬਕਾ ਪੰਚ, ਸ਼ਮਸ਼ੇਰ ਸਿੰਘ ਜਾਡਲਾ, ਰਾਣਾ ਨਰਦੇਵ ਸਿੰਘ ਜਾਡਲਾ, ਅਜਮੇਰ ਸਿੰਘ ਜਾਡਲਾ, ਜਰਨੈਲ ਸਿੰਘ ਜਾਡਲਾ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ ਰਠੌਰ, ਤਰਲੋਚਨ ਸਿੰਘ, ਰਾਜ ਸਿੰਘ ਰਾਜੂ, ਸਰੂਪ ਲਾਲ, ਬਾਬਾ ਕਾਲੇ ਸ਼ਾਹ ਆਦਿ ਹਾਜ਼ਰ ਸਨ।