Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜਸਪਾਲ ਕੌਰ ਪਿੰਡ ਪੰਡੋਰੀ ਸੂਮਲਾਂ ਦੀ ਸਰਪੰਚ ਬਣੀ

ਜਸਪਾਲ ਕੌਰ ਪਿੰਡ ਪੰਡੋਰੀ ਸੂਮਲਾਂ ਦੀ ਸਰਪੰਚ ਬਣੀ

ਗੜਦੀਵਾਲਾ 22 ਅਕਤੂਬਰ (ਚੌਧਰੀ) 

: ਇਥੋਂ ਦੇ ਪਿੰਡ ਪੰਡੋਰੀ ਸੁਮਲਾ ਬਲਾਕ ਭੁੰਗਾ ਜਿਲਾ ਹੁਸ਼ਿਆਰਪੁਰ ਦੀ ਜਸਪਾਲ ਕੌਰ ਸਰਪੰਚ ਚੁਣੀ ਗਈ ।ਉਹਨਾਂ ਦੇ ਨਾਲ ਪੰਚ ਰਾਜਕੁਮਾਰੀ, ਪੰਚ ਸੁਖਵਿੰਦਰ ਸਿੰਘ, ਪੰਚ ਮਨਜੀਤ ਸਿੰਘ, ਪੰਚ ਗੀਤਾ ਰਾਣੀ, ਪੰਚ ਮਨਪ੍ਰੀਤ ਸਿੰਘ, ਪੰਚ ਗੁਰਵਿੰਦਰ ਕੌਰ ਚੁਣੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਜਸਪਾਲ ਕੌਰ ਨੇ ਕਿਹਾ ਕਿ ਅਸੀਂ  ਪਿੰਡ ਦੇ ਵਿਕਾਸ ਨੂੰ ਤਰਜੀਹ ਦੇਵਾਂਗੇ ।ਬਿਨਾਂ ਭੇਤ ਭਾਵ ਪਿੰਡ ਦਾ ਵਿਕਾਸ ਕੀਤਾ ਜਾਵੇਗਾ ਤੇ ਬੁਲੰਦੀਆਂ ਨੂੰ ਛੋਹਾਂਗੇ। ਉਹਨਾਂ ਕਿਹਾ ਮੈਂ ਪਹਿਲਾਂ ਵੀ ਇਸ ਪਿੰਡ ਦੀ ਸਰਪੰਚ ਰਹਿ ਚੁੱਕੀ ਹਾਂ।