Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਮਲੇਸ਼ ਕੁਮਾਰੀ ਪਿੰਡ ਕੋਟਲੀ ਦੀ ਬਣੀ ਸਰਪੰਚ

ਕਮਲੇਸ਼ ਕੁਮਾਰੀ ਪਿੰਡ ਕੋਟਲੀ ਦੀ ਬਣੀ ਸਰਪੰਚ

ਗੜਦੀਵਾਲਾ 21 ਅਕਤੂਬਰ (ਚੌਧਰੀ) 
: ਇਥੋਂ ਦੇ ਪਿੰਡ ਕੋਟਲੀ ਬਲਾਕ ਭੂੰਗਾ ਤਹਿਸੀਲ ਅਤੇ  ਜਿਲਾ ਹੁਸ਼ਿਆਰਪੁਰ ਦੀ ਕਮਲੇਸ਼ ਕੁਮਾਰੀ ਸਰਪੰਚ ਚੁਣੀ ਗਈ ।ਉਸ ਦੇ ਨਾਲ ਪੰਚ ਰਾਜਕੁਮਾਰੀ, ਪੰਚ ਮਨਜੀਤ ਕੌਰ, ਪੰਚ ਸੁਰਿੰਦਰ ਪਾਲ, ਪੰਚ ਸੁਖਦੇਵ ਸਿੰਘ, ਪੰਚ ਵਿਦਿਆ ਕੌਰ ਪੰਚ ਚੁਣੇ ਗਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲੇਸ਼ ਕੁਮਾਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਜੀ ਤੋੜ ਕੋਸ਼ਿਸ਼ ਕਰਾਂਗੇ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਗੁਰਪਾਲ ਸਿੰਘ ਹਰੀ ਚੰਦ ਰੀਨਾ ਰਾਣੀ ਕੁਲਦੀਪ ਕੌਰ ਸੁਰਿੰਦਰ ਕੌਰ ਪਿਆਰ ਕੌਰ ਪਿਆਰ ਕੌਰ ਰਾਜ ਰਾਣੀ ਗੁਰਪ੍ਰੀਤ ਕੌਰ ਮਨਦੀਪ ਸਿੰਘ ਤੇਜ ਕਰਨ ਬਿੱਟਾ ਧੂਰੀ ਆਦਿ ਹਾਜ਼ਰ ਸਨ।
ਕੈਪਸ਼ਨ : ਸਾਬਕਾ ਸਰਪੰਚ ਮੁਣਸ਼ੀ ਰਾਮ ਨਵੇਂ ਬਣੀ ਸਰਪੰਚ ਕਮਲੇਸ਼ ਕੌਰ ਨੂੰ ਆਸ਼ੀਰਵਾਦ ਦਿੰਦੇ ਹੋਏ