Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਆਸ਼ੂ ਦੀ ਹੱਟੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਮਿਲਿਆ ਨੰਬਰ ਇਕ ਟੈਕਸਟਾਈਲ ਸਟੋਰ ਦਾ ਅਵਾਰਡ

ਆਸ਼ੂ ਦੀ ਹੱਟੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਮਿਲਿਆ ਨੰਬਰ ਇਕ ਟੈਕਸਟਾਈਲ ਸਟੋਰ ਦਾ ਅਵਾਰਡ

ਫਗਵਾੜਾ 26 ਅਕਤੂਬਰ ( ਲਾਲੀ )

* ਸ਼ੋਅਰੂਮ ਦੇ ਮਾਲਕ ਗੌਰਵ ਦੁੱਗਲ ਨੇ ਪ੍ਰਗਟਾਈ ਮਾਣ ਭਰੀ ਖੁਸ਼ੀ

: ਫੈਸ਼ਨ ਤੇ ਸਟਾਈਲਿਸ਼ ਕਪੜਿਆਂ ਦੀ ਦੁਨੀਆ ਵਿਚ ਐਨ.ਆਰ.ਆਈਜ. ਦੀ ਸਭ ਤੋਂ ਭਰੋਸੇਮੰਦ ਵਜੋਂ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਫਗਵਾੜਾ ਦੀ ਮਸ਼ਹੂਰ ‘ਆਸ਼ੂ ਦੀ ਹੱਟੀ’ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਕੱਪੜਿਆਂ ਦੇ ਨੰਬਰ ਇਕ ਸਟੋਰ ਲਈ ਸਨਮਾਨਿਤ ਕੀਤਾ ਹੈ। ਆਸ਼ੂ ਦੀ ਹੱਟੀ ਦੇ ਐਮ.ਡੀ ਆਸ਼ੂ ਦੁੱਗਲ ਅਤੇ ਗੌਰਵ ਦੁੱਗਲ ਨੇ ਕਿਹਾ ਕਿ ਉਹਨਾਂ ਨੂੰ ਇਹ ਅਵਾਰਡ ਪ੍ਰਾਪਤ ਕਰਕੇ ਬੇਹੱਦ ਮਾਣ ਅਤੇ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਫਰਮ ਦੀ ਪਹਿਲ ਆਪਣੇ ਗਾਹਕਾਂ ਨੂੰ ਸਸਤੇ ਭਾਅ ’ਤੇ ਵਧੀਆ ਕਪੜੇ ਮੁਹੱਈਆ ਕਰਵਾਉਣਾ ਹੈ। ਇਹੀ ਕਾਰਨ ਹੈ ਕਿ ਪੰਜਾਬ ਹੀ ਨਹੀਂ ਸਗੋਂ ਭਾਰਤ ਦੇ ਹੋਰ ਰਾਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਵੀ ਖਰੀਦਦਾਰੀ ਕਰਨ ਲਈ ਉਨ੍ਹਾਂ ਦੇ ਸ਼ੋਅਰੂਮ ਵਿੱਚ ਆਉਂਦੇ ਹਨ। ਗੌਰਵ ਦੁੱਗਲ ਨੇ ਦੱਸਿਆ ਕਿ ਉਹ ਸਮੇਂ-ਸਮੇਂ ’ਤੇ ਬਹੁਤ ਹੀ ਸਸਤੇ ਭਾਅ ’ਤੇ ਸੇਲ ਆਫਰ ਵੀ ਦਿੰਦੇ ਹਨ। ਦੀਵਾਲੀ ’ਤੇ ਵੀ ਉਹ ਆਪਣੇ ਗਾਹਕਾਂ ਨੂੰ ਖਾਸ ਤੋਹਫੇ ਦੇ ਰੂਪ ’ਚ ਵਿਸ਼ੇਸ਼ ਆਫਰ ਦੇਣ ਜਾ ਰਹੇ ਹਨ। ਉਨ੍ਹਾਂ ਇਸ ਅਵਾਰਡ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪ੍ਰੋਗਰਾਮ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

error: copy content is like crime its probhihated