Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਨਵ ਨਿਯੁਕਤ ਸਰਪੰਚ ਤਜਿੰਦਰ ਨਾਗਰਾ ਨੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਨਵ ਨਿਯੁਕਤ ਸਰਪੰਚ ਤਜਿੰਦਰ ਨਾਗਰਾ ਨੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਫਗਵਾੜਾ 29 ਅਕਤੂਬਰ (ਲਾਲੀ)

* ਕਿਹਾ- ਪਾਰਟੀ ਬਾਜੀ ਤੋਂ ਉਪਰ ਉੱਠ ਕੇ ਕਰਵਾਉਣਗੇ ਵਿਕਾਸ ਦੇ ਕੰਮ

: ਪਿੰਡ ਸੰਗਤਪੁਰ ਦੇ ਨਵ ਨਿਯੁਕਤ ਸਰਪੰਚ ਤਜਿੰਦਰ ਨਾਗਰਾ ਨੇ ਸਮੂਹ ਵੋਟਰਾਂ ਅਤੇ ਸਪੋਰਟਰਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਉਹਨਾਂ ਨੂੰ ਵੋਟ ਪਾ ਕੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ਭਰੋਸੇ ਨੂੰ ਕਾਇਮ ਰੱਖਣਗੇ। ਉਹਨਾਂ ਕਿਹਾ ਕਿ ਪਿੰਡ ਦਾ ਸਰਬ ਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾਵੇਗਾ। ਸਰਕਾਰੀ ਗ੍ਰਾਂਟ ਤੋਂ ਇਲਾਵਾ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਅਤੇ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕਰਵਾਏ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਵਿਕਾਸ ਦਾ ਹਰੇਕ ਕੰਮ ਸਮੂਹ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਸਮੁੱਚੀ ਪੰਚਾਇਤ ਦੇ ਸਹਿਯੋਗ ਦੇ ਨਾਲ ਕਰਵਾਇਆ ਜਾਵੇਗਾ।
ਤਸਵੀਰ – ਤਜਿੰਦਰ ਨਾਗਰਾ।

error: copy content is like crime its probhihated