Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਖਾਦ ਨੂੰ ਨਿਰਧਾਰਿਤ ਕੀਮਤ ਤੋਂ ਵੱਧ ਵਿਕਣ ਸਬੰਧੀ ਗਠਿਤ ਟੀਮ ਨੇ ਵੱਖ-ਵੱਖ ਥਾਵਾਂ ਤੇ ਕੀਤੀ ਚੈਕਿੰਗ

ਖਾਦ ਨੂੰ ਨਿਰਧਾਰਿਤ ਕੀਮਤ ਤੋਂ ਵੱਧ ਵਿਕਣ ਸਬੰਧੀ ਗਠਿਤ ਟੀਮ ਨੇ ਵੱਖ-ਵੱਖ ਥਾਵਾਂ ਤੇ ਕੀਤੀ ਚੈਕਿੰਗ

ਹਰਿਆਣਾ / ਗੜ੍ਹਦੀਵਾਲਾ (ਚੌਧਰੀ)

: ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਦ ਨੂੰ ਨਿਰਧਾਰਿਤ ਕੀਮਤ ਤੋਂ ਵੱਧ ਵਿਕਣ ,ਬੇਲੋੜੀ ਟਗਿੰਗ ਜਾਂ ਕਾਲਾ ਬਾਜ਼ਰੀ ਤੋਂ ਰੋਕਣ ਲਈ ਹਰਿਆਣਾ, ਦੌਸੜਕਾ, ਸ਼ਾਮ ਚੁਰਾਸੀ ਵਿਖੇ ਵੱਖ ਵੱਖ DAP ਡੀਲਰ ਦੀ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਅਤੇ ਬਲਾਕ ਖੇਤੀਬਾੜੀ ਅਫ਼ਸਰ ਭੂੰਗਾ ਦੀ ਉਚ ਅਧਿਕਾਰੀਆਂ ਵਲੋਂ ਗਠਿਤ ਸਾਂਝੀ ਟੀਮ ਚੈਕਿੰਗ ਕੀਤੀ ਗਈ।  ਇਸ ਮੌਕੇ ਉਨ੍ਹਾਂ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਅਜਿਹੀ ਮੁਸ਼ਕਿਲ ਜਾਂ ਕੋਈ ਉਲਘਣਾ ਸਾਹਮਣੇ ਆਉਂਦੀ ਹੈ ਤਾਂ ਉਕਤ ਗਠਿਤ ਟੀਮ ਨਾਲ਼ ਸੰਪਰਕ ਕੀਤਾ ਜਾ ਸਕਦਾ ਹੈ।

error: copy content is like crime its probhihated