Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ ‘ਚ ਬਦਲਾਅ

ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ ‘ਚ ਬਦਲਾਅ

ਹੁਸ਼ਿਆਰਪੁਰ, 04 ਨਵੰਬਰ (ਬਿਊਰੋ) 

20 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨੂੰ ਹੋਵੇਗੀ ਗਿਣਤੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੱਬੇਵਾਲ ਜ਼ਿਮਨੀ ਚੋਣ ਲਈ ਵੋਟਿੰਗ ਦੀ ਮਿਤੀ ਵਿੱਚ ਤਬਦੀਲੀ ਕਰਦਿਆਂ 13 ਨਵੰਬਰ ਦੀ ਥਾਂ 20 ਨਵੰਬਰ ਨਿਸ਼ਚਿਤ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਅਤੇ ਚੋਣ ਕੰਮ ਮੁਕੰਮਲ ਕਰਨ ਦੀਆਂ ਤਰੀਕਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ ਅਤੇ ਚੋਣ ਦਾ ਕੰਮ 25 ਨਵੰਬਰ ਨੂੰ ਮੁਕੰਮਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਇਹ ਬਦਲਾਅ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਰਾਜਨੀਤਿਕ ਪਾਰਟੀਆਂ ਅਤੇ ਕੁਝ ਸਮਾਜਿਕ ਸੰਸਥਾਵਾਂ ਵੱਲੋਂ ਕੀਤੀ ਬੇਨਤੀ ਦੇ ਮੱਦੇਨਜ਼ਰ ਕੀਤਾ ਹੈ।

error: copy content is like crime its probhihated